Home / admin

admin

ਕੋਵਾ ਮੋਬਾਈਲ ਐਪ ਰਾਹੀਂ ਹੁਣ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਬੈੱਡਾਂ ਦੀ ਗਿਣਤੀ ਦਾ ਵੀ ਪਤਾ ਲੱਗ ਸਕੇਗਾ: ਵਿਨੀ ਮਹਾਜਨ

ਚੰਡੀਗੜ੍ਹ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬਵਾਸੀ ਬਹੁਤ ਜਲਦ ਕੋਵਾ ਐਪ ਰਾਹੀਂ ਪੂਰੇ ਸੂਬੇ ਵਿਚ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਉਪਲੱਬਧ ਬੈੱਡਾਂ ਦੀ ਗਿਣਤੀ ਦਾ ਪਤਾ ਲਗਾ ਸਕਣਗੇ। ਕਿਸ ਹਸਪਤਾਲ ਵਿਚ ਕਰੋਨਾ ਦੇ ਇਲਾਜ ਲਈ ਕਿੰਨੇ ਬੈੱਡ ਹਨ, ਇਸ ਬਾਰੇ ਕੋਵਾ ਐਪ ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ। ਇਸ …

Read More »

ਕੋਵਿਡ-19 ਦੌਰਾਨ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਡੀ ਬੋਰਡ ਦੀ ਨਿਵੇਕਲੀ ਪਹਿਲਕਦਮੀ, ‘ਕਵਿਕ’ ਮੋਬਾਈਲ ਐਪ ਲਾਂਚ : ਲਾਲ ਸਿੰਘ

ਚੰਡੀਗੜ/ਮੁਹਾਲੀ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ-19 ਦੇ ਔਖੇ ਸਮਿਆਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਬਿਹਤਰੀਨ ਤਾਲਮੇਲ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਅੱਜ ਅਦਾਰੇ ਵੱਲੋਂ ਆਪਣੇ ਪੱਧਰ ’ਤੇ ਹੀ ਤਿਆਰ ਕੀਤੀ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ ‘ਕਵਿਕ’ ਦੀ ਸ਼ੁਰੂਆਤ ਕੀਤੀ। ‘ਕਵਿਕ ਵੀਡੀਓ ਕਾਿਗ ਐਪ’ ਦੇ ਨਾਂ …

Read More »

ਮਿਸ਼ਨ ਤੰਦਰੁਸਤ ; ਪੰਜਾਬ ‘ਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ : ਪੰਨੂ

ਚੰਡੀਗੜ੍ਹ, 13 ਅਗਸਤ : (ਸ਼ਿਵ ਨਾਰਾਇਣ ਜਾਂਗੜਾ) ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਤਮ ਗੁਣਵੱਤਾ ਵਾਲੀਆਂ ਫਲ ਸਬਜ਼ੀਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲਗਾਤਾਰ ਮੰਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸਨ ਦੇ …

Read More »

ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

ਚੰਡੀਗੜ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੋਵਿਡ-19 ਦੇ ਹੋਰ ਫੈਲਾਓ ਨੂੰ ਰੋਕਣ ਲਈ ਮਾਈਕਰੋ ਜ਼ੋਨਾਂ ਅਤੇ ਸੀਮਤ ਜ਼ੋਨਾਂ ਵਿੱਚ ਰੈਪਿਡ ਐਂਟੀਜਨ ਟੈਸਟ ਵਿਧੀ ਦੀ ਵਰਤੋਂ ਕਰਕੇ 100 ਫੀਸਦ ਟੈਸਟਿੰਗ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਸੂਬੇ ਵਿੱਚ ਕੋਵਿਡ …

Read More »

ਅਮਰਿੰਦਰ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਡੀ.ਜੀ.ਪੀ. ਨੂੰ ਕੋਝੇ ਢੰਗ ਨਾਲ ਨਿਸ਼ਾਨਾ ਬਣਾਉਣ ਲਈ ਮਜੀਠੀਆ ਦੀ ਕਰੜੀ ਆਲੋਚਨਾ

ਚੰਡੀਗੜ੍ਹ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਕਾਲੀਆਂ ਨੂੰ ਪੰਜਾਬ ਪੁਲਿਸ ਦੇ ਸੀਨੀਅਰ ਤੇ ਉਚ ਪੇਸ਼ੇਵਾਰਨਾ ਪਹੁੰਚ ਰੱਖਣ ਵਾਲੇ ਅਫਸਰ ਉਤੇ ਮਿੱਥ ਕੇ ਹਮਲਾ ਕਰਨ ਲਈ ਕਰੜੇ ਹੱਥੀ ਲਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ …

Read More »

ਬਾਜਵਾ ਨੂੰ ਕੋਈ ਖਤਰਾ ਨਾ ਹੋਣ ਅਤੇ ਉਨਾਂ ਵੱਲੋਂ ਕੇਂਦਰੀ ਸੁਰੱਖਿਆ ਲੈਣ ਕਾਰਨ ਪੰਜਾਬ ਸਰਕਾਰ ਵੱਲੋਂ ਸੂਬਾਈ ਸੁਰੱਖਿਆ ਵਾਪਸ ਲੈਣ ਦਾ ਫੈਸਲਾ

ਚੰਡੀਗੜ, 8 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮੱਦੇਨਜ਼ਰ ਲਿਆ …

Read More »

ਇਕ ਹੋਰ ਨਕਲੀ ਸ਼ਰਾਬ ਵਾਲੇ ਗਿਰੋਹ ਨੂੰ ਕੀਤਾ ਕਾਬੂ, 146 ਹੋਰ ਕੇਸਾਂ ਵਿਚ 100 ਵਿਅਕਤੀ ਗ੍ਰਿਫਤਾਰ

ਚੰਡੀਗੜ, 8 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਵਿਚ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਸ਼ਿਕੰਜਾ ਕੱਸਦੇ ਹੋਏ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਮਜੀਠਾ ਤੋਂ 2 ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇਕ ਹੋਰ ਵੱਡੇ ਨਕਲੀ ਸ਼ਰਾਬ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜੋੜੀ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ …

Read More »

ਕੋਰੋਨਾ ਦਾ ਖੌਫ : ਮੁੱਖ ਮੰਤਰੀ ਵੱਲੋਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ ਨੂੰ ਕਰਫਿਊ ਦਾ ਐਲਾਨ

ਚੰਡੀਗੜ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਸ਼ਨਿਚਰਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦੇ ਹੁਕਮ …

Read More »

ਜ਼ਹਿਰੀਲੀ ਸ਼ਰਾਬ : ਪੁਲਿਸ ਵਲੋਂ ਸਾਰੇ ਸਰਗਨਾ ‘ਤੇ ਕਤਲ ਦਾ ਮਾਮਲਾ ਦਰਜ, ਦੋਸ਼ੀਆਂ ਨੂੰ ਪਨਾਹ ਦੇਣ ਵਾਲੇ 21 ਵਿਅਕਤੀਆਂ ਵਿਰੁੱਧ FIR

ਚੰਡੀਗੜ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸ਼ਰਾਬ ਦੁਖਾਂਤ ਵਿੱਚ ਸ਼ਾਮਲ ਫਰਾਰ ਦੋ ਮੁੱਖ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ, ਜਦੋਂ ਕਿ ਇਸ ਕੇਸ ਵਿੱਚ ਸਾਰੇ ਸਰਗਨਾਵਾਂ ਵਿਰੁੱਧ ਦਰਜ ਐਫਆਈਆਰ ਵਿੱਚ ਕਤਲ ਦੇ ਦੋਸ਼ ਤਹਿ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ …

Read More »

ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਨੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਆਸਾਮੀਆਂ

ਚੰਡੀਗੜ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਸਰਹੱਦੀ ਇਲਾਕਿਆਂ ਵਿੱਚ ਬੱਚਿਆਂ ਤੇ ਔਰਤਾਂ ਦੀ ਭਲਾਈ ਲਈ ਚਲਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਨਲਾਈਨ ਰੱਖੀ ਮੀਟਿੰਗ ਦੌਰਾਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਸਾਰੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼) ਨੂੰ ਬਲਾਕਾਂ ਦੇ …

Read More »