Home / PUNJAB

PUNJAB

ਕੋਵਾ ਮੋਬਾਈਲ ਐਪ ਰਾਹੀਂ ਹੁਣ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਬੈੱਡਾਂ ਦੀ ਗਿਣਤੀ ਦਾ ਵੀ ਪਤਾ ਲੱਗ ਸਕੇਗਾ: ਵਿਨੀ ਮਹਾਜਨ

ਚੰਡੀਗੜ੍ਹ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬਵਾਸੀ ਬਹੁਤ ਜਲਦ ਕੋਵਾ ਐਪ ਰਾਹੀਂ ਪੂਰੇ ਸੂਬੇ ਵਿਚ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਉਪਲੱਬਧ ਬੈੱਡਾਂ ਦੀ ਗਿਣਤੀ ਦਾ ਪਤਾ ਲਗਾ ਸਕਣਗੇ। ਕਿਸ ਹਸਪਤਾਲ ਵਿਚ ਕਰੋਨਾ ਦੇ ਇਲਾਜ ਲਈ ਕਿੰਨੇ ਬੈੱਡ ਹਨ, ਇਸ ਬਾਰੇ ਕੋਵਾ ਐਪ ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ। ਇਸ …

Read More »

ਕੋਵਿਡ-19 ਦੌਰਾਨ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਡੀ ਬੋਰਡ ਦੀ ਨਿਵੇਕਲੀ ਪਹਿਲਕਦਮੀ, ‘ਕਵਿਕ’ ਮੋਬਾਈਲ ਐਪ ਲਾਂਚ : ਲਾਲ ਸਿੰਘ

ਚੰਡੀਗੜ/ਮੁਹਾਲੀ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ-19 ਦੇ ਔਖੇ ਸਮਿਆਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਬਿਹਤਰੀਨ ਤਾਲਮੇਲ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਅੱਜ ਅਦਾਰੇ ਵੱਲੋਂ ਆਪਣੇ ਪੱਧਰ ’ਤੇ ਹੀ ਤਿਆਰ ਕੀਤੀ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ ‘ਕਵਿਕ’ ਦੀ ਸ਼ੁਰੂਆਤ ਕੀਤੀ। ‘ਕਵਿਕ ਵੀਡੀਓ ਕਾਿਗ ਐਪ’ ਦੇ ਨਾਂ …

Read More »

ਮਿਸ਼ਨ ਤੰਦਰੁਸਤ ; ਪੰਜਾਬ ‘ਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ : ਪੰਨੂ

ਚੰਡੀਗੜ੍ਹ, 13 ਅਗਸਤ : (ਸ਼ਿਵ ਨਾਰਾਇਣ ਜਾਂਗੜਾ) ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਤਮ ਗੁਣਵੱਤਾ ਵਾਲੀਆਂ ਫਲ ਸਬਜ਼ੀਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲਗਾਤਾਰ ਮੰਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸਨ ਦੇ …

Read More »

ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

ਚੰਡੀਗੜ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੋਵਿਡ-19 ਦੇ ਹੋਰ ਫੈਲਾਓ ਨੂੰ ਰੋਕਣ ਲਈ ਮਾਈਕਰੋ ਜ਼ੋਨਾਂ ਅਤੇ ਸੀਮਤ ਜ਼ੋਨਾਂ ਵਿੱਚ ਰੈਪਿਡ ਐਂਟੀਜਨ ਟੈਸਟ ਵਿਧੀ ਦੀ ਵਰਤੋਂ ਕਰਕੇ 100 ਫੀਸਦ ਟੈਸਟਿੰਗ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਸੂਬੇ ਵਿੱਚ ਕੋਵਿਡ …

Read More »

ਅਮਰਿੰਦਰ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਡੀ.ਜੀ.ਪੀ. ਨੂੰ ਕੋਝੇ ਢੰਗ ਨਾਲ ਨਿਸ਼ਾਨਾ ਬਣਾਉਣ ਲਈ ਮਜੀਠੀਆ ਦੀ ਕਰੜੀ ਆਲੋਚਨਾ

ਚੰਡੀਗੜ੍ਹ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਕਾਲੀਆਂ ਨੂੰ ਪੰਜਾਬ ਪੁਲਿਸ ਦੇ ਸੀਨੀਅਰ ਤੇ ਉਚ ਪੇਸ਼ੇਵਾਰਨਾ ਪਹੁੰਚ ਰੱਖਣ ਵਾਲੇ ਅਫਸਰ ਉਤੇ ਮਿੱਥ ਕੇ ਹਮਲਾ ਕਰਨ ਲਈ ਕਰੜੇ ਹੱਥੀ ਲਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ …

Read More »

ਬਰਨਾਲਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਸਬੰਧੀ ਕੇਸਾਂ ’ਚ 118 ਗਿ੍ਰਫ਼ਤਾਰ

2573 ਲਿਟਰ ਲਾਹਨ ਤੇ 148 ਲੀਟਰ ਨਾਜਾਇਜ਼ ਸ਼ਰਾਬ ਕੀਤੀ ਗਈ ਬਰਾਮਦ: ਜ਼ਿਲਾ ਪੁਲਿਸ ਮੁਖੀਬਰਨਾਲਾ, 10 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ 118 ਮੁਲਜ਼ਮਾਂ ਖ਼ਿਲਾਫ਼ 117 ਪਰਚੇ ਦਰਜ ਕੀਤੇ ਗਏ ਹਨ ਅਤੇ 2573 ਲੀਟਰ ਲਾਹਨ, 148 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੇ ਨਾਲ …

Read More »

ਡਿਪਟੀ ਕਮਿਸ਼ਨਰ ਵੱਲੋਂ ਬਰਨਾਲਾ ਦੇ ਬਾਜ਼ਾਰਾਂ ਦਾ ਅਚਨਚੇਤੀ ਦੌਰਾ

ਬਰਨਾਲਾ, 10 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਅਤੇ ਨਗਰ ਕੌਂਸਲ ਬਰਨਾਲਾ ਦੀ ਟੀਮ ਵੀ ਸੀ।ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਬਾਜ਼ਾਰਾਂ ਦੀ ਅਚਨਚੇਤੀ …

Read More »

ਬਾਜਵਾ ਨੂੰ ਕੋਈ ਖਤਰਾ ਨਾ ਹੋਣ ਅਤੇ ਉਨਾਂ ਵੱਲੋਂ ਕੇਂਦਰੀ ਸੁਰੱਖਿਆ ਲੈਣ ਕਾਰਨ ਪੰਜਾਬ ਸਰਕਾਰ ਵੱਲੋਂ ਸੂਬਾਈ ਸੁਰੱਖਿਆ ਵਾਪਸ ਲੈਣ ਦਾ ਫੈਸਲਾ

ਚੰਡੀਗੜ, 8 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮੱਦੇਨਜ਼ਰ ਲਿਆ …

Read More »

ਇਕ ਹੋਰ ਨਕਲੀ ਸ਼ਰਾਬ ਵਾਲੇ ਗਿਰੋਹ ਨੂੰ ਕੀਤਾ ਕਾਬੂ, 146 ਹੋਰ ਕੇਸਾਂ ਵਿਚ 100 ਵਿਅਕਤੀ ਗ੍ਰਿਫਤਾਰ

ਚੰਡੀਗੜ, 8 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਵਿਚ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਸ਼ਿਕੰਜਾ ਕੱਸਦੇ ਹੋਏ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਮਜੀਠਾ ਤੋਂ 2 ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇਕ ਹੋਰ ਵੱਡੇ ਨਕਲੀ ਸ਼ਰਾਬ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜੋੜੀ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ …

Read More »

ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ ਅਧੀਨ ਜ਼ਿਲੇ ਵਿੱਚ ਮਕਾਨ ਬਣਾਉਣ ਦਾ ਕੰਮ ਜਾਰੀ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਬੀਡੀਪੀਓਜ਼ ਨਾਲ ਮੀਟਿੰਗਬਰਨਾਲਾ, 8 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲਾ ਬਰਨਾਲਾ ਵਿਚ ਵਿਕਾਸ ਕਾਰਜ ਵਿਆਪਕ ਪੱਧਰ ’ਤੇ ਜਾਰੀ ਹਨ। ਇਹ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੈਪਟਨ ਅਰੁਣ ਕੁਮਾਰ ਜਿੰਦਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਇਸ ਸਾਲ 35 …

Read More »