• Login
Tuesday, July 14, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਸੌਂਪੀ

admin by admin
in PUNJAB
0
ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਸੌਂਪੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 7 ਫਰਵਰੀ (ਵਰਸ਼ਾ ਵਰਮਾ) : ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਸੌਂਪ ਦਿੱਤੀ।
ਡਾ. ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਵਜੋਂ ਨਾਂ ਦਰਜ ਕਰਾਉਣ ਦੀ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮਿਤੀ 07.02.2020 ਨੂੰ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਅੱਜ ਦਫਤਰ ਮੁੱਖ ਚੋਣ ਅਫਸਰ, ਪੰਜਾਬ ਵਿਖੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਨੂੰ ਇਹ ਸੂਚੀਆਂ ਸੀ.ਡੀ. ਰੂਪ ਵਿੱਚ (ਬਿਨਾਂ ਫੋਟੋ ਤੋਂ) ਸੌਂਪੀਆਂ ਗਈਆਂ। ਇਸ ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਿਸਟ), ਨੈਸਨਲਿਸਟ ਕਾਂਗਰਸ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਹਾਜ਼ਰ ਸਨ।

Post Views: 71
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਮੁੱਖ ਮੰਤਰੀ ਨੇ ਫਗਵਾੜਾ ਬਲੱਡ ਬੈਂਕ ਦੀ ਅਣਗਿਹਲੀ ਸਬੰਧੀ ਵਿਸਥਾਰਤ ਜਾਂਚ ਕਰਵਾਉਣ ਤੇ ਸੂਬੇ ਦੇ ਸਾਰੇ ਬਲੱਡ ਬੈਂਕਾਂ ਦਾ ਤੁਰੰਤ ਨਿਰੀਖਣ ਕਰਨ ਦੇ ਦਿੱਤੇ ਆਦੇਸ਼

Next Post

ਕੈਪਟਨ ਅਮਰਿੰਦਰ ਸਿੰਘ ਨੇ ਅਪਰੈਲ 2017 ਤੋਂ ਹੁਣ ਤੱਕ 12 ਲੱਖ ਨੌਕਰੀਆਂ ਪੈਦਾ ਕਰਨ ਦਾ ਡਾਟਾ ਜਾਰੀ ਕੀਤਾ

Next Post

ਕੈਪਟਨ ਅਮਰਿੰਦਰ ਸਿੰਘ ਨੇ ਅਪਰੈਲ 2017 ਤੋਂ ਹੁਣ ਤੱਕ 12 ਲੱਖ ਨੌਕਰੀਆਂ ਪੈਦਾ ਕਰਨ ਦਾ ਡਾਟਾ ਜਾਰੀ ਕੀਤਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.