• Login
Monday, July 13, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕਟੱੜਵਾਦੀਆਂ ਦੀ ਜੁਬਾਨ ਨੂੰ ਲਗਾਮ ਲਗਾਉਣ ਦੀ ਜਰੂਰਤ, ਸੁਰਖਿਆ ਏਜੰਸੀਆਂ ਬਾਰੇ ਅਜਿਹਾ ਬਿਆਨ ਦੇਣਾ ਸ਼ਰਮਨਾਕ : : ਜਗਦਗੁਰੂ ਪੰਚਾਨੰਦ ਗਿਰੀ

admin by admin
in PUNJAB
0
ਕਟੱੜਵਾਦੀਆਂ ਦੀ ਜੁਬਾਨ ਨੂੰ ਲਗਾਮ ਲਗਾਉਣ ਦੀ ਜਰੂਰਤ, ਸੁਰਖਿਆ ਏਜੰਸੀਆਂ ਬਾਰੇ ਅਜਿਹਾ ਬਿਆਨ ਦੇਣਾ ਸ਼ਰਮਨਾਕ : : ਜਗਦਗੁਰੂ ਪੰਚਾਨੰਦ ਗਿਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਪੰਜਾਬ ਪੁਲਿਸ ਮੁੱਖੀ ਦਾ ਬਿਆਨ, ਪੰਜਾਬ ਦਾ ਮਾਹੋਲ ਖਰਾਬ ਕਰਣ ਦੀ ਕੋਸ਼ਿਸ਼ : ਜਗਦਗੁਰੂ ਪੰਚਾਨੰਦ ਗਿਰੀ
ਪਟਿਆਲਾ 23 ਫਰਵਰੀ (ਪੀਤੰਬਰ ਸ਼ਰਮਾ) : ਕਰਤਾਰਪੁਰ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਗਿਆ. ਜਿਸਨੂੰ ਪੰਜਾਬ ਸਰਕਾਰ, ਪੰਜਾਬ ਪੁਲਿਸ, ਇੰਟੈਲੀਜੈਂਸ ਸਮੇਤ ਇਸ ਦੀਆਂ ਸਾਰੀਆਂ ਏਜੰਸੀਆਂ ਨੇ ਇਸ ਇਤਿਹਾਸਕ ਸਮਾਗਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਸ਼ਰਧਾ ਤੇ ਪ੍ਰਤੀਬੱਧਤਾ ਨਾਲ ਕੰਮ ਕੀਤਾ.
ਅਖਿਲ ਭਾਰਤੀ ਹਿੰਦੂ ਸੁਰਖਿਆ ਸਮਿਤੀ ਦੇ ਕੋਮੀ ਪ੍ਰਧਾਨ ਜੂਨਾ ਅਖਾੜੇ ਦੇ ਜਗਦਗੁਰੂ ਪੰਚਾਨੰਦ ਗਿਰੀ ਨੇ ਕਿਹਾ ਕਿ ਪੰਜਾਬ ਪੁਲਿਸ ਮੁਖੀ ਨੇ ਕਿਹਾ ਸੀ ਕਿ ਪੁਲਿਸ ਨੂੰ ਸਰਹੱਦ ਪਾਰੋਂ ਫ਼ੰਡ ਤੇ ਸਹਾਇਤਾ ਪ੍ਰਾਪਤ ਹਿੰਸਕ ਅੱਤਵਾਦ ਵਿਰੁੱਧ ਲਗਾਤਾਰ ਲੜਾਈ ਦਾ ਸਾਹਮਣਾ ਕਰ ਰਹੀ ਹੈ, ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ. ਉਨ੍ਹਾਂ ਕਿਹਾ ਕਿ ਡੀ ਜੀ ਪੀ ਪੰਜਾਬ ਨੇ ਕਿਹਾ ਸੀ ਕਿ ਸਿਰਫ਼ ਭਾਰਤ ਪ੍ਰਤੀ ਦੁਸ਼ਮਣੀ ਰੱਖਦੇ ਬਦਨਾਮ ਅਨਸਰਾਂ ਅਤੇ ਹਰ ਮੌਕੇ ਦਾ ਇੱਥੋਂ ਤੱਕ ਕਿ ਸਭ ਤੋਂ ਪਵਿੱਤਰ ਸਥਾਨਾਂ ਦਾ ਵੀ ਨਾਜਾਇਜ਼ ਲਾਭ ਉਠਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਚੌਕਸ ਰਹਿਣ ਲਈ ਕਿਹਾ ਜੋ ਕਿ ਦੇਸ਼ ਦੀ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਤਤਪਰ ਰਹਿੰਦੇ ਹਨ. ਉਨ੍ਹਾਂ ਦੀ ਟਿੱਪਣੀ ਸਿਰਫ਼ ਪੰਜਾਬ ਤੇ ਭਾਰਤ ਦੀ ਸੁਰੱਖਿਆ ਨਾਲ ਸਬੰਧਿਤ ਸੀ. ਉਸ ਦਾ ਕਿਸੇ ਧਰਮ ਜਾਂ ਕਿਸੇ ਭਾਈਚਾਰੇ ਨਾਲ ਕੋਈ ਸਬੰਧ ਨਹੀਂ ਸੀ.
ਜਗਦਗੁਰੂ ਪੰਚਾਨੰਦ ਗਿਰੀ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਸਾਡੇ ਪਾਕਿਸਤਾਨ ਤੋਂ ਸਮਰਥਿਤ ਅੱਤਵਾਦ ਤੋਂ ਬੁਰੀ ਤਰਾਂ ਪ੍ਰਭਾਵਿਤ ਹਾਂ ਇਸ ਲਈ ਸਾਨੂੰ ਅਜਿਹੇ ਖ਼ਤਰਿਆਂ ਤੋਂ ਚੌਕਸ ਰਹਿਣ ਦੀ ਲੋੜ ਹੈ ਨਾ ਕਿ ਅੱਤਵਾਦ ਵਿਰੁੱਧ ਲੜ ਰਹੇ ਪੁਲਿਸ ਵਿਰੁੱਧ ਉਂਗਲ ਚੁਕਣ ਦੀ.
ਉਹਨਾਂ ਕਿਹਾ ਕਿ ਅਕਾਲੀ ਲੀਡਰਾਂ ਅਤੇ ਐਸ ਜੀ ਪੀ ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਆਦਿ ਧਾਰਮਿਕ ਅਤੇ ਰਾਜਸੀ ਆਗੂ ਸੁਰੱਖਿਆ ਦੇ ਮਸਲੇ ਨੂੰ ਧਰਮ ਨਾਲ ਜ਼ੋੜ ਕੇ ਪੰਜਾਬ ਦਾ ਮਾਹੋਲ ਕਰਨਾ ਚਾਹੁੰਦੇ ਹਨ ਜਿਸਨੂੰ ਕਿਸੇ ਵੀ ਕੀਮਤ *ਤੇ ਕਾਮਯਾਬ ਨਹੀਂ ਹੋਣ ਦਿਤਾ ਜਾਵੇਗਾ.
ਪੰਚਾਨੰਦ ਗਿਰੀ ਨੇ ਕਿਹਾ ਕਿ ਇਹਨਾਂ ਆਗੂਆਂ ਨੂੰ ਡੀ ਜੀ ਪੀ ਦੇ ਬਿਆਨ ਵਿਰੱੁਧ ਬੋਲਣ ਤੋਂ ਪਹਿਲਾਂ ਸਿੱਖਾਂ ਨਾਲ ਕਰਤਾਰਪੁਰ ਅਤੇ ਪਾਕਿਸਤਾਨ ਵਿਚ ਹੋਏ ਅਤਿਆਚਾਰਾਂ ਨੂੰ ਯਾਦ ਕਰ ਲੈਣਾ ਚਾਹੀਦਾ ਸੀ. ਉਹਨਾਂ ਫਿਰ ਆਪਣੀ ਗੱਲ ਦੁਹਰਾਉਂਦਿਆ ਫਿਰ ਕਿਹਾ ਕਿ ਸੁਰਖਿਆ ਅਤੇ ਆਈ ਐਸ ਆਈ ਬਾਰੇ ਬਿਆਨ ਦਿਨਕਰ ਗੁਪਤਾ ਦੇ ਬਿਆਨ ਨੂੰ ਤੋੜ ਮਰੋੜ ਕੇ ਲੋਕਾਂ ਸਾਹਮਣੇ ਪੇਸ਼ ਕਰਨਾ ਸ਼ਰਮਨਾਕ ਹੈ, ਕਟੱੜਵਾਦੀਆਂ ਦੀ ਜੁਬਾਨ ਨੂੰ ਲਗਾਮ ਲਗਾਉਣ ਦੀ ਜਰੂਰਤ ਹੈ. ਅਖਿਲ ਭਾਰਤੀ ਹਿੰਦੂ ਸੁਰਖਿਆ ਸਮਿਤੀ ਅਜਿਹੇ ਬਿਆਨਾਂ ਦੀ ਕੜੀ ਨਿੰਦਿਆ ਕਰਦੀ ਹੈ.

Post Views: 52
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਡੀ.ਜੀ.ਪੀ. ਦਾ ਬਿਆਨ ਕਾਂਗਰਸ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਦੀ ਕੋਜੀ ਸ਼ਾਜਿਸ਼: ਚੰਦੂਮਾਜਰਾ

Next Post

ਪਟਿਆਲਾ ਹੈਰੀਟੇਜ ਫੈਸਟੀਵਲ-2020 : ਪਰਨੀਤ ਕੌਰ ਵੱਲੋਂ ਪਟਿਆਲਾ ਵਿਰਾਸਤੀ ਉਤਸਵ ਦਾ ਪਵਿੱਤਰ ਜੋਤ ਜਗਾ ਕੇ ਆਗ਼ਾਜ਼

Next Post
ਪਟਿਆਲਾ ਹੈਰੀਟੇਜ ਫੈਸਟੀਵਲ-2020 : ਪਰਨੀਤ ਕੌਰ ਵੱਲੋਂ ਪਟਿਆਲਾ ਵਿਰਾਸਤੀ ਉਤਸਵ ਦਾ ਪਵਿੱਤਰ ਜੋਤ ਜਗਾ ਕੇ ਆਗ਼ਾਜ਼

ਪਟਿਆਲਾ ਹੈਰੀਟੇਜ ਫੈਸਟੀਵਲ-2020 : ਪਰਨੀਤ ਕੌਰ ਵੱਲੋਂ ਪਟਿਆਲਾ ਵਿਰਾਸਤੀ ਉਤਸਵ ਦਾ ਪਵਿੱਤਰ ਜੋਤ ਜਗਾ ਕੇ ਆਗ਼ਾਜ਼

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.