• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home SPORTS

ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਪਰਤੀ ਭਾਰਤ

admin by admin
in SPORTS
0
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਪਰਤੀ ਭਾਰਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਵਾਹਗਾ, 17 ਫਰਵਰੀ (ਪੈ੍ਰਸ ਕੀ ਤਾਕਤ ਬਿਊਰੋ) : – ਪਾਕਿਸਤਾਨ ਦੇ ਗੱਦਾਫ਼ੀ ਸਟੇਡੀਅਮ ਲਾਹੌਰ ਵਿਖੇ ਹੋਏ ਕਬੱਡੀ ਵਿਸ਼ਵ ਕੱਪ ‘ਚ ਹਿੱਸਾ ਲੈਣ ਉਪਰੰਤ ਅੱਜ ਭਾਰਤੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪਰਤ ਆਈ ਹੈ। ਇਸ ਟੀਮ ਦੇ ਕੁਝ ਖਿਡਾਰੀ ਦੋ ਦਿਨ ਪਹਿਲਾਂ ਹੀ ਵਤਨ ਪਰਤ ਆਏ ਸਨ। ਵਤਨ ਪਰਤੇ ਇਨ੍ਹਾਂ ਖਿਡਾਰੀਆਂ ਨੇ ਹੋਏ ਵਿਵਾਦ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਤਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਟੂਰਨਾਮੈਂਟ ਖੇਡਣ ਲਈ ਗਏ ਸਨ, ਜਿਸ ‘ਚ ਕਿਸੇ ਦੀ ਇਜਾਜ਼ਤ ਲੈਣ ਦੀ ਲੋੜ ਨਹੀਂ ਸੀ।

Post Views: 55
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਤੇ ਕੰਢੀ ਕੇਤਰ ਦੇ ਸਰਵਪੱਖੀ ਵਿਕਾਸ ਲਈ 125 ਕਰੋੜ ਰੁਪਏ ਮਨਜ਼ੂਰ ਕੀਤੇ

Next Post

ਪੱਤਰਕਾਰੀ ਦੇ ਖੇਤਰ ‘ਚ ਬੀ. ਬੀ. ਸੀ. ਨੂੰ ਹੋ ਸਕਦੈ ਵਿੱਤੀ ਸੰਕਟ

Next Post
ਪੱਤਰਕਾਰੀ ਦੇ ਖੇਤਰ ‘ਚ ਬੀ. ਬੀ. ਸੀ. ਨੂੰ ਹੋ ਸਕਦੈ ਵਿੱਤੀ ਸੰਕਟ

ਪੱਤਰਕਾਰੀ ਦੇ ਖੇਤਰ 'ਚ ਬੀ. ਬੀ. ਸੀ. ਨੂੰ ਹੋ ਸਕਦੈ ਵਿੱਤੀ ਸੰਕਟ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.