• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕਿਸਾਨੀ ਦੇ ਇੱਕ-ਦੂਜੇ ਤੋਂ ਵੱਡੇ ਦੁਸ਼ਮਣ ਹਨ ਕੈਪਟਨ ਤੇ ਮੋਦੀ-ਹਰਪਾਲ ਚੀਮਾ

admin by admin
in PUNJAB
0
ਕਿਸਾਨੀ ਦੇ ਇੱਕ-ਦੂਜੇ ਤੋਂ ਵੱਡੇ ਦੁਸ਼ਮਣ ਹਨ ਕੈਪਟਨ ਤੇ ਮੋਦੀ-ਹਰਪਾਲ ਚੀਮਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ ‘ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਦਮ-ਕਦਮ ‘ਤੇ ਮਾਰਨ ਲੱਗੀਆਂ ਹੋਈਆਂ ਹਨ, ਜਦਕਿ ਕਿਰਸਾਨੀ ਪਹਿਲਾਂ ਹੀ ਕਰਜ਼ ਦੇ ਅਸਹਿ ਬੋਝ ਅਤੇ ਗੰਭੀਰ ਆਰਥਿਕ ਸੰਕਟ ‘ਚ ਗੁਜ਼ਰ ਰਹੀ ਹੈ। ‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕੋ ਝਟਕੇ ਨਾਲ ਡੀਏਪੀ ਖਾਦ ਪ੍ਰਤੀ ਥੈਲਾ 140 ਰੁਪਏ ਮਹਿੰਗੀ ਕਰਨ ਵਾਲੀ ਸਰਕਾਰ ਕਿਸਾਨਾਂ ਨਾਲ ਕਿਹੜੀ ਦੁਸ਼ਮਣੀ ਕੱਢ ਰਹੀ ਹੈ? ਚੀਮਾ ਨੇ ਕਿਹਾ ਕਿ ਸਿਰਫ਼ ਡੀਏਪੀ ਖਾਦ ਦੇ ਮਹਿੰਗਾ ਕਰਨ ਨਾਲ ਹੀ ਪੰਜਾਬ ਦੇ ਕਿਸਾਨਾਂ ‘ਤੇ ਸਵਾ 200 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਇਸ ਤੋਂ ਵੱਡਾ ਧੱਕਾ ਕੀ ਹੋਵੇਗਾ ਕਿ 50 ਕਿੱਲੋ ਦਾ ਡੀੇਪੀ ਦਾ ਥੈਲਾ ਕਰੀਬ 11 ਪ੍ਰਤੀਸ਼ਤ ਵਾਧੇ ਨਾਲ 1250 ਰੁਪਏ ਤੋਂ 1390 ਰੁਪਏ ਕਰ ਦਿੱਤਾ ਹੈ ਜਦਕਿ ਸਵਾਮੀਨਾਥਨ ਸਿਫ਼ਾਰਿਸ਼ਾਂ ਨੂੰ ਤਿਲਾਂਜਲੀ ਦਿੰਦਿਆਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ‘ਚ ਪ੍ਰਤੀ 100 ਕਿੱਲੋ (1 ਕੁਵਿੰਟਲ) ਮਹਿਜ਼ 6 ਪ੍ਰਤੀਸ਼ਤ ਵਾਧੇ ਨਾਲ 1735 ਰੁਪਏ ਤੋਂ 1840 ਰੁਪਏ ਕੀਤੀ ਹੈ। ਜਦਕਿ ਅਕਾਲੀ=ਭਾਜਪਾ ਗੱਠਜੋੜ ਵਾਲੀ ਨਰਿੰਦਰ ਮੋਦੀ ਸਰਕਾਰ ਦਾ ਇੱਕ ਤਰ੍ਹਾਂ ਨਾਲ ਇਹ ਆਖ਼ਰੀ ਐਲਾਨ ਸੀ ਕਿਉਂਕਿ ਖ਼ਰੀਫ਼ ਸੀਜ਼ਨ ਦੀ ਅਗਲੀ ਫ਼ਸਲ ਤੱਕ 2019 ਦੀਆਂ ਚੋਣਾਂ ਹੋ ਜਾਣਗੀਆਂ ਅਤੇ ਕਿਸਾਨਾਂ ਸਮੇਤ ਪੂਰੇ ਦੇਸ਼ ਦਾ ਮਜ਼ਾਕ ਉਡਾਉਣ ਵਾਲੇ ਫੈਂਕੂ ਪ੍ਰਧਾਨ ਮੰਤਰੀ ‘ਤੇ ਦੇਸ਼ ਨੂੰ ਨਿਜਾਤ ਮਿਲ ਜਾਵੇਗੀ।

Post Views: 50
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਬਾਰ੍ਹਵੀਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

Next Post

ਐਂਡਰਿਊ ਸ਼ੀਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ

Next Post
ਐਂਡਰਿਊ ਸ਼ੀਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ

ਐਂਡਰਿਊ ਸ਼ੀਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.