• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

admin by admin
in INDIA
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਪਰਾਲੀ ਨਾ ਸਾੜਣ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨਾਂ ਨੇ ਸੀ.ਸੀ.ਐਲ. ਦੇ 31,000 ਕਰੋੜ ਰੁਪਏ ਦਾ ਪਾੜੇ ਦੇ ਨਿਪਟਾਰੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਲਈ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਪਰਾਲੀ ਸਾੜਣ ਦੀ ਸਮੱਸਿਆ ਦੀ ਰੋਕਥਾਮ ਲਈ ਕਿਸਾਨਾਂ ਨੂੰ ਫਸਲ ’ਤੇ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਵਾਸਤੇ ਪ੍ਰਧਾਨ ਮੰਤਰੀ ’ਤੇ ਜ਼ੋਰ ਪਾਇਆ। ਮੁੱਖ ਮੰਤਰੀ ਨੇ ਕਿਹਾ ਸ੍ਰੀ ਮੋਦੀ ਨੇ ਕਿਸਾਨਾਂ ਦੀ ਸਮੱਸਿਆ ਪ੍ਰਤੀ ਹਮਦਰਦੀ ਪ੍ਰਗਟਾਈ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੋਦੀ ਨੂੰ ਦੱਸਿਆ ਕਿ ਵਾਢੀ ਦੀ ਰੁੱਤ ਖਤਮ ਹੋਣ ’ਤੇ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ ਪਰਾਲੀ ਸਾੜਣ ਦੀ ਸਮੱਸਿਆ ਹੋਰ ਵੀ ਗੰਭੀਰ ਰੂਪ ਅਖਤਿਆਰ ਕਰ ਸਕਦੀ ਹੈ ਜਿਸ ਕਰਕੇ ਇਸ ਨੂੰ ਫੌਰੀ ਹੱਲ ਕਰਨ ਦੀ ਲੋੜ ਹੈ।

Post Views: 63
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਹੇਡੋਂ ਦੇ ਖੇਡ ਮੇਲੇ ‘ਚ ਕਬੱਡੀ ਇੱਕ ਓਪਨ ਵਿੱਚ ਧਨੌਰੀ ਦੀ ਟੀਮ ਨੇ ਖਿੱਲਰੀਆਂ (ਦੋਆਬਾ) ਨੂੰ ਧੂੜ ਚਟਾਈ

Next Post

ਮਾਲਦੀਵ ਦੀ ਅਦਾਲਤ ਨੇ ਸਾਬਕਾ ਨੇਤਾ ਗਯੂਮ ਨੂੰ ਕੀਤਾ ਰਿਹਾਅ

Next Post
ਮਾਲਦੀਵ ਦੀ ਅਦਾਲਤ ਨੇ ਸਾਬਕਾ ਨੇਤਾ ਗਯੂਮ ਨੂੰ ਕੀਤਾ ਰਿਹਾਅ

ਮਾਲਦੀਵ ਦੀ ਅਦਾਲਤ ਨੇ ਸਾਬਕਾ ਨੇਤਾ ਗਯੂਮ ਨੂੰ ਕੀਤਾ ਰਿਹਾਅ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.