• Login
Monday, July 13, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਗੁੱਡਵਿੱਲ ਵੈਲਫੇਅਰ ਸਪੋਰਟਸ ਕਲੱਬ ਦਾ ਮੁੱਖ ਉਦੇਸ਼ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ : ਵਿਜੇ ਲੈਹਰੀ

admin by admin
in PUNJAB
0
ਗੁੱਡਵਿੱਲ ਵੈਲਫੇਅਰ ਸਪੋਰਟਸ ਕਲੱਬ ਦਾ ਮੁੱਖ ਉਦੇਸ਼ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ : ਵਿਜੇ ਲੈਹਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਰਾਮਾਂ ਮੰਡੀ, 11 ਫਰਵਰੀ (ਪਰਮਜੀਤ) : ਗੁੱਡਵਿੱਲ ਵੈਲਫੇਅਰ ਸਪੋਰਟਸ ਕਲੱਬ ਰਾਮਾਂ ਦਾ ਮੁੱਖ ਉਦੇਸ਼ ਨੂੰ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਹੈ, ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਵਿਜੇ ਕੁਮਾਰ ਲੈਹਰੀ ਨਵ ਸਥਾਨਕ ਸ਼ਹਿਰ ਦੇ ਗੁੱਡਵਿੱਲ ਵੈਲਫੇਅਰ ਸਪੋਰਟਸ ਕਲੱਬ ਦਾ ਆਲ ਓਵਰ ਚਾਰਜ ਸੰਭਾਲਣ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਫੋਨ ਤੇ ਗੱਲਬਾਤ ਦੌਰਾਨ ਕੀਤਾ। ਵਿਜੇ ਕੁਮਾਰ ਲੈਹਰੀ ਨੇ ਦੱਸਿਆ ਕਿ ਉਨ•ਾਂ ਨੂੰ ਕਲੱਬ ਦੁਆਰਾ ਗੁੱਡਵਿੱਲ ਵੈਲਫੇਅਰ ਸਪੋਰਟਸ ਕਲੱਬ ਦੁਆਰਾ ਸਪੋਰਟਸ ਐਕਟਿਵੀ ਨੂੰ ਅੱਗੇ ਵਧਾਉਣ ਅਤੇ ਖੇਡਾਂ ਦੇ ਖੇਤਰ ਵਿਚ ਬੱਚਿਆਂ ਨੂੰ ਬੈਡਮਿੰਟਨ ਗੇਮ ਨਾਲ ਜੋੜ ਅਤੇ ਹੋਰ ਕੰਮਾਂ ਲਈ ਆਲ ਓਵਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਕਲੱਬ ਇੰਚਾਰਜ ਵਿਜੇ ਕੁਮਾਰ ਲੈਹਰੀ ਨੇ ਦੱਸਿਆ ਕਿ ਇਸ ਕਲੱਬ ਦੁਆਰਾ ਸਵ.ਸ਼੍ਰੀਮਤੀ ਦੇਵਕੀ ਦੇਵੀ ਦੀ ਯਾਦ ਵਿਚ ਜੋ ਰਾਮਾਂ ਮੰਡੀ –ਤਲਵੰਡੀ ਸਾਬੋ ਰੋਡ ਤੇ ਜੋ ਬੈਡਮਿੰਟਨ ਸਟੇਡੀਅਮ ਬਣਾਇਆ ਗਿਆ ਹੈ, ਜਿੱਥੇ ਹਰ ਸਾਲ ਸੰਸਥਾਂ ਦੁਆਰਾ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿਚ ਜੋੜਨ ਅਤੇ ਉਨ•ਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਸੰਸਥਾਂ ਦੁਆਰਾ ਹਰ ਸਾਲ ਰਾਸ਼ਟਰੀ ਪੱਧਰ ਦੇ ਬੈਡਮਿੰਟਨ ਟੂਰਨਾਂਮੈਂਟ ਵੀ ਆਯੋਜਿਤ ਕੀਤੇ ਜਾਂਦੇ ਹਨ। ਗੁੱਡਵਿੱਲ ਵੈਲਫੇਅਰ ਸਪੋਰਟਸ ਕਲੱਬ ਦਾ ਇੰਚਾਰਜ ਬਨਣ ਦੇ ਸ਼ਹਿਰ ਦੀਆਂ ਸਮਾਜਸੇਵੀ, ਰਾਜਨੀਤਿਕ ਸੰਸਥਾਵਾਂ ਦੇ ਮੁਖੀਆਂ ਅਤੇ ਸ਼ਹਿਰ ਵਾਸੀਆਂ ਨੇ ਵਿਜੇ ਕੁਮਾਰ ਲੈਹਰੀ ਨੂੰ ਵਿਸ਼ੇਸ਼ ਰੂਪ ਵਿਚ ਵਧਾਈ ਦਿੱਤੀ।

Post Views: 85
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਟਰਾਂਸਪੋਰਟ ਵਿਭਾਗ ਵੱਲੋਂ ਬੱਸਾਂ ‘ਚ ਲੱਚਰ ਗੀਤ ਚਲਾਉਣ ‘ਤੇ ਰੋਕ ਲਾਉਣ ਲਈ ਵਿਸ਼ੇਸ਼ ਮੁਹਿੰਮ ਆਰੰਭ

Next Post

ਧਾਰੀਵਾਲ ਗੋਲੀਬਾਰੀ ਦੀ ਘਟਨਾ ਦੇ ਮੱਦੇਨਜ਼ਰ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸੂਬੇ ‘ਚ ਸੁਰੱਖਿਆ, ਕਾਨੂੰਨ ਤੇ ਵਿਵਸਥਾ ਦੀ ਸਮੀਖਿਆ

Next Post
ਧਾਰੀਵਾਲ ਗੋਲੀਬਾਰੀ ਦੀ ਘਟਨਾ ਦੇ ਮੱਦੇਨਜ਼ਰ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸੂਬੇ ‘ਚ ਸੁਰੱਖਿਆ, ਕਾਨੂੰਨ ਤੇ ਵਿਵਸਥਾ ਦੀ ਸਮੀਖਿਆ

ਧਾਰੀਵਾਲ ਗੋਲੀਬਾਰੀ ਦੀ ਘਟਨਾ ਦੇ ਮੱਦੇਨਜ਼ਰ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸੂਬੇ 'ਚ ਸੁਰੱਖਿਆ, ਕਾਨੂੰਨ ਤੇ ਵਿਵਸਥਾ ਦੀ ਸਮੀਖਿਆ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.