ਆਗਰਾ, 24 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ ਦੇ ਦਰਸ਼ਨ-ਦੀਦਾਰ ਕੀਤੇ।