• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ 44ਵੀਂ ਅਥਲੈਟਿਕ ਮੀਟ

admin by admin
in PUNJAB
0
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ 44ਵੀਂ ਅਥਲੈਟਿਕ ਮੀਟ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, (ਪੈ੍ਰਸ ਕੀ ਤਾਕਤ ਬਿਊਰੋ) : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ 44ਵੀਂ ਅਥਲੈਟਿਕ ਮੀਟ ਕਰਵਾਈ ਗਈ। ਇਸ ਮੌਕੇ ਮੁਖ ਮਹਿਮਾਨ ਵਜੋਂ ਪਹੁੰਚੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਖੇਡਾਂ ਜਿ਼ੰਦਗੀ ਦਾ ਇਕ ਅਤਿ ਜ਼ਰੂਰੀ ਅੰਗ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ‘ਤੰਦਰੁਸਤ ਪੰਜਾਬ’ ਅਤੇ ਭਾਰਤ ਸਰਕਾਰ ਦੇ ਪ੍ਰੋਗਰਾਮ ‘ਫਿੱਟ ਇੰਡੀਆ’ ਵਿਚ ਹੀ ਇਹੋ ਸੇਧ ਦਿੱਤੀ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਵਿਚ ਸਕੂਲੀ ਸਿੱਖਿਆ ਬਾਰੇ ਨਵੀਂ ਨੀਤੀ ਬਣਾਏ ਜਾਣ ਵਾਲੀ ਕਮੇਟੀ, ਜਿਸ ਦੇ ਉਹ ਖੁਦ ਚੇਅਰਮੈਨ ਹਨ, ਵੱਲੋਂ ਸਰਕਾਰ ਨੂੰ ਸੁਝਾਇਆ ਗਿਆ ਹੈ ਕਿ ਖੇਡਾਂ ਨੂੰ ਹਰ ਵਿਦਿਆਰਥੀ ਲਈ ਜ਼ਰੂਰੀ ਕਰ ਦਿੱਤਾ ਜਾਵੇ ਤਾਂ ਕਿ ਇਸ ਖੇਤਰ ਵਿਚ ਹੋਰ ਵੀ ਦਿਲਚਸਪੀ ਪੈਦਾ ਹੋ ਸਕੇ ਅਤੇ ਨਵੀਆਂ ਮੱਲਾਂ ਮਾਰੀਆਂ ਜਾ ਸਕਣ।
ਸਕੂਲ ਪ੍ਰਿੰਸੀਪਲ ਡਾ. ਐੱਸ. ਕੇ. ਨਿਰਮਲ ਗੋਇਲ ਵੱਲੋਂ ਦੱਸਿਆ ਗਿਆ ਕਿ ਅਥਲੈਟਿਕਸ ਮੀਟ ਵਿਚ 11 ਵਖ-ਵਖ ਖੇਡਾਂ ਦਾ ਆਯੋਜਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁੱਝ ਵਿਦਿਆਰਥੀਆਂ ਦੀਆਂ ਰਾਸ਼ਟਰੀ ਪੱਧਰ ਤੇ ਵੀ ਬਹੁਤ ਕਮਾਲ ਦੀਆਂ ਪ੍ਰਾਪਤੀਆਂ ਹਨ।
ਇਸ ਮੌਕੇ ਵਾਈਸ ਚਾਂਸਲਰ ਡਾ. ਘੁੰਮਣ ਵੱਲੋਂ ਅਥਲੈਟਿਕਸ ਮੀਟ ਦੇ ਜੇਤੂ ਵਿਦਿਆਰਥੀਆਂ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਹੋਰਨਾਂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।

Post Views: 73
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਲਗਾਤਾਰ 7ਵੇਂ ਸੂਬੇ ‘ਚ ਭਾਜਪਾ ਨਹੀਂ ਬਣਾ ਸਕੀ ਸਰਕਾਰ

Next Post

ਡਿਜੀਟਲ ਪੰਜਾਬ ਦੇ ਮਿਸ਼ਨ ਵੱਲ ਵੱਡੀ ਪੁਲਾਂਘ ; ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

Next Post
ਡਿਜੀਟਲ ਪੰਜਾਬ ਦੇ ਮਿਸ਼ਨ ਵੱਲ ਵੱਡੀ ਪੁਲਾਂਘ ; ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਡਿਜੀਟਲ ਪੰਜਾਬ ਦੇ ਮਿਸ਼ਨ ਵੱਲ ਵੱਡੀ ਪੁਲਾਂਘ ; ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.