• Login
Thursday, March 26, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਨੇ ਜਲ ਸਰੋਤ (ਸਿੰਚਾਈ) ਵਿਭਾਗ ਵਿਚਲੇ ਅਮਲਾ ਦਰਜਾ ਤਿੰਨ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆ ਪੁਨਰਗਠਨ ਦਾ ਕੁਹਾੜਾ ਚਲਾਉਂਦੇ ਹੋਏ ਥੋਕ ਗਿਣਤੀ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ

admin by admin
in PUNJAB
0
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਜਲ ਸਰੋਤ (ਸਿੰਚਾਈ) ਵਿਭਾਗ ਵਿਚਲੇ ਅਮਲਾ ਦਰਜਾ ਤਿੰਨ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆ ਪੁਨਰਗਠਨ ਦਾ ਕੁਹਾੜਾ ਚਲਾਉਂਦੇ ਹੋਏ ਥੋਕ ਗਿਣਤੀ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਵਿਭਾਗ ਦੇ ਮੁੱਖ ਇੰਜੀਨੀਅਰ ਸ੍ਰੀ ਇਸ਼ਵਰ ਦਾਸ ਗੋਇਲ ਵਲੋਂ ਜਾਰੀ ਹੁਕਮਾਂ ਵਿੱਚ “ਸੁਪਰਡੰਟ ਗਰੇਡ—2, ਸੀਨੀਅਰ ਸਹਾਇਕ, ਕਲਰਕ ਅਤੇ ਚੋਥਾ ਦਰਜਾ ਕਰਮਚਾਰੀ ਸਮੇਤ ਡਰਾਇਵਰ” ਸ਼ਾਮਲ ਹਨ। ਇਨ੍ਹਾਂ ਨੂੰ ਤੁਰੰਤ ਨਵੀਆਂ ਤੈਨਾਤੀ ਵਾਲੀਆਂ ਥਾਵਾਂ ਤੇ ਹਾਜਰ ਹੋਣਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਅਗਲੇ ਦਸ ਸਰਕਾਰੀ ਵਿਭਾਗਾਂ ਦੇ ਕੀਤੇ ਪੁਨਗਰਠਨ ਵਿਚਲੇ ਕਰਮਚਾਰੀਆਂ ਨੂੰ ਨਵੀਆਂ ਥਾਵਾਂ ਤੇ ਤੈਨਾਤ ਕੀਤਾ ਜਾ ਰਿਹਾ ਹੈ, ਜੋ ਵਿਭਾਗਾਂ ਦੇ ਮੁੱਖੀ ਕਰਨਗੇ ਉਹਨਾਂ ਨੂੰ ਵੀ ਨਵੇਂ ਸਾਲ ਦੇ ਤੋਹਫੇ ਸਰਕਾਰ ਦੇਣ ਜਾ ਰਹੀ ਹੈ।  
ਮੁਲਾਜਮਾਂ ਤੇ ਪੈਨਸ਼ਨਰਾਂ ਦੇ ਪ੍ਰਮੁੱਖ ਆਗੂਆਂ ਕਾ. ਸੱਜਣ ਸਿੰਘ, ਦਰਸ਼ਨ ਸਿੰਘ ਲੁਬਾਣਾ, ਸੁਖਦੇਵ ਸਿੰਘ ਸੁਰਤਾਪੁਰੀ, ਅਵਤਾਰ ਸਿੰਘ ਚੀਮਾ, ਜਸਵਿੰਦਰ ਪਾਲ ਉੱਘੀ, ਵੈਦ ਪ੍ਰਕਾਸ਼, ਕ੍ਰਿਸ਼ਨ ਪ੍ਰਸਾਦ, ਚੰਦਨ ਸਿੰਘ, ਦੀਪ ਚੰਦ ਹੰਸ, ਜਗਮੋਹਨ ਨੋਲੱਖਾ, ਸੁਰਜ ਯਾਦਵ, ਪ੍ਰੀਤਮ ਚੰਦ ਠਾਕੁਰ, ਰਾਮ ਲਾਲ ਰਾਮਾ, ਮਾਧੋ ਲਾਲ, ਬਲਬੀਰ ਸਿੰਘ, ਗੁਰਦਰਸ਼ਨ ਸਿੰਘ, ਕਾਕਾ ਸਿੰਘ, ਰਾਮ ਕਿਸ਼ਨ, ਰਾਮ ਪ੍ਰਸਾਦ ਸਹੋਤਾ, ਕੁਲਵਿੰਦਰ ਸਿੰਘ ਇਨ੍ਹਾਂ ਆਗੂਆਂ ਨੇ ਵਿਭਾਗਾਂ ਦੇ ਪੁਨਰਗਠਨ ਦੇ ਨਾਮ ਤੇ ਮੁਲਾਜਮ ਮੁੱਖ ਤੌਰ ਤੇ ਚੋਥਾ ਦਰਜਾ ਮੁਲਾਜਮਾਂ ਦੀਆਂ ਅਸਾਮੀਆਂ ਖਤਮ ਅਤੇ ਠੇਕੇਦਾਰੀ ਪ੍ਰਥਾ ਲਾਗੂ ਕਰਨ ਤੇ ਸਾਂਝੀਆਂ ਮੰਗਾਂ ਸਮੇਤ ਕੰਟਰੈਕਟ, ਆਊਟ ਸੋਰਸ, ਦਿਹਾੜੀਦਾਰ ਨੂੰ ਸਮੇਤ ਪਾਰਟ ਟਾਇਮ ਨੂੰ ਰੈਗੂਲਰ ਕਰਵਾਉਣ ਲਈ ਪੰਜਾਬ ਦੇ ਜਿਲਾ ਸਦਰ ਮੁਕਾਮਾ ਤੇ ਮਿਤੀ 6 ਜਨਵਰੀ ਨੂੰ ਰੈਲੀਆਂ ਅਤੇ ਝੰਡਾ ਮਾਰਚ ਕਰਕੇ ਸਮੂੰਹ ਚੋਥਾ ਦਰਜਾ ਕਰਮਚਾਰੀ, ਕੰਟਰੈਕਟ, ਆਊਟ ਸੋਰਸ ਤੇ ਦਿਹਾੜੀਦਾਰ ਕਰਮੀ ਰੋਸ ਪ੍ਰਗਟ ਕਰਨਗੇ।

Post Views: 24
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪ੍ਰਾਜੈਕਟ ਤੋਂ 2023 ਵਿੱਚ ਬਿਜਲੀ ਉਤਪਾਦਨ ਹੋ ਜਾਵੇਗਾ ਸ਼ੁਰੂ

Next Post

ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ

Next Post
ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ

ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.