• Login
Saturday, July 12, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੇ ਲੋੜਵੰਦਾਂ ਨੂੰ ਜਰੂਰੀ ਵਸਤਾਂ ਵੰਡੇ ਜਾਣ ਦਾ ਲਿਆ ਜਾਇਜ਼ਾ

admin by admin
in INDIA
0
ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੇ ਲੋੜਵੰਦਾਂ ਨੂੰ ਜਰੂਰੀ ਵਸਤਾਂ ਵੰਡੇ ਜਾਣ ਦਾ ਲਿਆ ਜਾਇਜ਼ਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਦੁੱਧ, ਸਬਜ਼ੀਆਂ ਤੇ ਹੋਰ ਵਸਤਾਂ ਦੀ ਸਪਲਾਈ ਦੀ ਰਿਪੋਰਟ ਮੁੱਖ ਮੰਤਰੀ ਨੂੰ ਭੇਜੀ-ਚਹਿਲ
ਪਟਿਆਲਾ, 27 ਮਾਰਚ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ ਨੇ ਕੋਵਿਡ-19 ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਦੌਰਾਨ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਵਾਂ ਵਿਖੇ ਜਾ ਕੇ ਜਿੱਥੇ ਝੁੱਗੀ ਝੌਂਪੜੀਆਂ ਵਿਖੇ ਲੋੜਵੰਦਾਂ ਨੂੰ ਰਾਸ਼ਨ ਅਤੇ ਹੋਰ ਵਸਤੂਆਂ ਵੰਡੇ ਜਾਣ ਦਾ ਜਾਇਜ਼ਾ ਲਿਆ ਉਥੇ ਹੀ ਉਨ੍ਹਾਂ ਨੇ ਦੁੱਧ, ਸਬਜ਼ੀਆਂ ਤੇ ਰਾਸ਼ਨ ਦੀ ਸਪਲਾਈ ਯਕੀਨੀ ਤੌਰ ‘ਤੇ ਕੀਤੇ ਜਾਣ ਦੀਆਂ ਹਦਾਇਤਾਂ ਵੀ ਕੀਤੀਆਂ। ਸ. ਚਹਿਲ ਨੇ ਇਸ ਸਬੰਧੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜੀ ਹੈ।
ਸ. ਭਰਤਇੰਦਰ ਸਿੰਘ ਚਹਿਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਰੂਰੀ ਲੋੜਾਂ ਵਾਲੀਆਂ ਵਸਤਾਂ ਦੀ ਸਪਲਾਈ ਹਰ ਹਾਲ ਵਿੱਚ ਬਹਾਲ ਰੱਖੀ ਜਾਵੇਗੀ। ਸ. ਚਾਹਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨ। ਇਸ ਤੋਂ ਬਿਨ੍ਹਾਂ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਸਮੇਤ ਆਪਣੇ ਹੱਥ ਵਾਰ-ਵਾਰ ਧੋਂਹਦੇ ਰਹਿਣ ਤੇ ਹੱਥ ਆਪਣੇ ਮੂੰਹ, ਨੱਕ ਤੇ ਅੱਖਾਂ ਨੂੰ ਲਗਾਉਣ ਤੋਂ ਵੀ ਗੁਰੇਜ਼ ਕਰਨ।
ਸ. ਚਹਿਲ ਨੇ ਕਿਹਾ ਕਿ ਇਹ ਕਰਫਿਊ ਲੋਕਾਂ ਦੀ ਜਾਨ ਦੀ ਹਿਫ਼ਾਜ਼ਤ ਦੇ ਮੱਦੇਨਜ਼ਰ ਲਗਾਇਆ ਗਿਆ ਹੈ, ਜਿਸ ਲਈ ਲੋਕ ਕਰਫਿਊ ਦੌਰਾਨ ਆਪਣੇ ਘਰਾਂ ਵਿੱਚੋਂ ਬਾਹਰ ਨਾ ਨਿਕਲਣ। ਉਨ੍ਹਾਂ ਨੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਅਜਿਹੇ ਪੁਖ਼ਤਾ ਪ੍ਰਬੰਧ ਲਗਾਤਾਰ ਕੀਤੇ ਜਾਣ ਕਿ ਆਮ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਆਵੇ।

Post Views: 118
  • Facebook
  • Twitter
  • WhatsApp
  • Telegram
  • Facebook Messenger
  • Copy Link
Tags: B.I.S Chahal Advisor Chief Minister PunjabBharat Inder Singh Chahal - Government of Punjabbharat inder singh chahal addressbharat inder singh chahal marriage palacebharat inder singh chahal mobile numberbharat inder singh chahal sonbharatinder singh chahal palacebis chahalbis chahal advisor chief minister punjabBIS CHAHAL ADVISOR TO CMmedia adviser B.I.S. Chahalpress ki takatpress ki taquattop ten world daily punjabi newspapers listworld top 10 newspapers
Previous Post

ਪੰਜਾਬੀ ਯੁਨੀਵਰਸਿਟੀ ਵੱਲੋਂ ਸਮੂਹ ਅਧਿਆਪਨ ਫੈਕਲਟੀ ਨੂੰ ਅਧਿਆਪਨ ਕਾਰਜ ਜਾਰੀ ਰੱਖਣ ਸੰਬੰਧੀਹਦਾਇਤ

Next Post

STATE HOME DEPARTMENT ISSUES GUIDELINES IN LINE WITH MHA DIRECTIVES REGARDING MAINTENANCE OF ESSENTIAL SUPPLIES IN WAKE OF COVID-19

Next Post
ਪੰਜਾਬ ‘ਚ ਬੰਦ ਨਹੀਂ ਹੋਵੇਗਾ ਇੰਟਰਨੈੱਟ, ਝੂਠੀਆਂ ਅਫ਼ਵਾਹਾਂ ਤੋਂ ਬਚੋ : ਕੈਪਟਨ

STATE HOME DEPARTMENT ISSUES GUIDELINES IN LINE WITH MHA DIRECTIVES REGARDING MAINTENANCE OF ESSENTIAL SUPPLIES IN WAKE OF COVID-19

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In