• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਵਿਅਕਤੀ ਦੀ ਵੋਟ ਬਣਨੀ ਜ਼ਰੂਰੀ-ਡੀ. ਸੀ ਮੁਹੰਮਦ ਤਇਅਬ

admin by admin
in PUNJAB
0
ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਵਿਅਕਤੀ ਦੀ ਵੋਟ ਬਣਨੀ ਜ਼ਰੂਰੀ-ਡੀ. ਸੀ ਮੁਹੰਮਦ ਤਇਅਬ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਕਪੂਰਥਲਾ – ਜ਼ਿਲੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵਿੱਢੀਆਂ ਗਈਆਂ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਤਹਿਤ ਅੱਜ ਸਥਾਨਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਇਕ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਹਿੰਦੂ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਅਤੇ ਪੀ. ਡਬਲਿਊ. ਡੀ. ਵੋਟਰਾਂ (ਪਰਸਨ ਵਿਦ ਡਿਸਏਬਿਲਟੀ) ਨੇ ਵੀ ਭਾਗ ਲਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ। ਉਨਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਬੇਹੱਦ ਮਹੱਤਵ ਹੈ ਅਤੇ ਹਰੇਕ ਯੋਗ ਵੋਟਰ ਦੀ ਵੋਟ ਬਣਨ ਅਤੇ ਉਸ ਵੱਲੋਂ ਵੋਟ ਪਾਉਣ ਨਾਲ ਹੀ ਲੋਕਤੰਤਰ ਮਜ਼ਬੂਤ ਹੋ ਸਕਦਾ ਹੈ। ਉਨਾਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜ਼ਰੂਰੀ ਬਣਾਉਣੀ ਚਾਹੀਦੀ ਹੈ ਅਤੇ ਇਸ ਦਾ ਇਸਤੇਮਾਲ ਦੀ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨਾਂ ਪੀ. ਡਬਲਿਊ. ਡੀ ਵੋਟਰਾਂ ਨੂੰ ਵੀ ਲੋਕਤੰਤਰ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ. ਡੀ. ਐਮ ਕਪੂਰਥਲਾ ਡਾ. ਨਯਨ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਤਹਿਤ 31-10-2018 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।

Post Views: 47
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਉਮੇਸ਼ ਨੇ ਕੀਤਾ ਵੱਡਾ ਕਾਰਨਾਮਾ, 10 ਵਿਕਟਾਂ ਲੈਣ ਵਾਲੇ ਤੀਜੇ ਭਾਰਤੀ ਤੇਜ਼ ਗੇਂਦਬਾਜ਼

Next Post

ਅਧਿਆਪਕਾਂ ਦਾ ਮੋਰਚਾ 10ਵੇਂ ਦਿਨ ‘ਚ ਸ਼ਾਮਲ, ਕੈਪਟਨ ਦਾ ਦਿੱਤਾ ਮੋੜਵਾਂ ਜਵਾਬ

Next Post
ਅਧਿਆਪਕਾਂ ਦਾ ਮੋਰਚਾ 10ਵੇਂ ਦਿਨ ‘ਚ ਸ਼ਾਮਲ, ਕੈਪਟਨ ਦਾ ਦਿੱਤਾ ਮੋੜਵਾਂ ਜਵਾਬ

ਅਧਿਆਪਕਾਂ ਦਾ ਮੋਰਚਾ 10ਵੇਂ ਦਿਨ 'ਚ ਸ਼ਾਮਲ, ਕੈਪਟਨ ਦਾ ਦਿੱਤਾ ਮੋੜਵਾਂ ਜਵਾਬ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.