• Login
Friday, July 17, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਵਿਦਿਆਰਥੀਆਂ ਵੱਲੋਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ

admin by admin
in PUNJAB
0
ਵਿਦਿਆਰਥੀਆਂ ਵੱਲੋਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸਕੂਲ ਦੇ 3—ਪੰਜਾਬ ਏਅਰ ਸਕੈਡਰਨ ਏਅਰਵਿੰਗ ਦੇ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਐਸ.ਕੇ. ਨਿਰਮਲ ਗੋਇਲ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਬੱਚਿਆਂ ਨੂੰ ਦਸਿਆ ਕਿ ਫੋਜੀ ਸੈਨਿਕ ਕਿਵੇਂ ਸਾਡੇ ਦੇਸ਼ ਦੀ ਸੁਰੱਖਿਆ ਕਰਦੇ ਹਨ। ਉਨ੍ਹਾਂ ਕਾਰਗਿਲ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ। ਐਨ.ਸੀ.ਸੀ ਦਾ ਵਿਦਿਆਰਥੀ ਮਨਪ੍ਰੀਤ ਸਿੰਘ ਵਾਈਸ ਪ੍ਰਿੰਸੀਪਲ ਇਕਬਾਲ ਕੌਰ, ਹਰਿੰਦਰਪਾਲ ਸਿੰਘ ਅਤੇ ਏ.ਐਨ.ਊ. ਸਤਵੀਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Post Views: 38
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

9 ਸਾਲ ਬਾਅਦ ਘਰ ਪਰਤਿਆ ਖਾਨਗੁਰਾ ਦਾ ਸੰਦੀਪ ਸਿੰਘ

Next Post

ਬਹੁਤ ਹੀ ਘੱੱਟ ਸਮੇਂ ਵਿੱਚ ਬੁਲੰਦੀਆਂ ਨੂੰ ਛੂਹਣ ਵਾਲਾ ਨੌਜਵਾਨ — ਜਸਕਰਨ ਸਿੰਘ ਚੀਮਾ

Next Post
ਬਹੁਤ ਹੀ ਘੱੱਟ ਸਮੇਂ ਵਿੱਚ ਬੁਲੰਦੀਆਂ ਨੂੰ ਛੂਹਣ ਵਾਲਾ ਨੌਜਵਾਨ — ਜਸਕਰਨ ਸਿੰਘ ਚੀਮਾ

ਬਹੁਤ ਹੀ ਘੱੱਟ ਸਮੇਂ ਵਿੱਚ ਬੁਲੰਦੀਆਂ ਨੂੰ ਛੂਹਣ ਵਾਲਾ ਨੌਜਵਾਨ — ਜਸਕਰਨ ਸਿੰਘ ਚੀਮਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.