• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸਵੱਛ ਭਾਰਤ ਅਭਿਆਨ ਤਹਿਤ ਸੇਖਪੁਰਾ ਪਿੰਡ ਦੀ ਸਫਾਈ ਕੀਤੀ ਗਈ

admin by admin
in PUNJAB
0
ਸਵੱਛ ਭਾਰਤ ਅਭਿਆਨ ਤਹਿਤ ਸੇਖਪੁਰਾ ਪਿੰਡ ਦੀ ਸਫਾਈ ਕੀਤੀ ਗਈ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਕੁਲਦੀਪ ਸਿੰਘ) ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 3 ਪੰਜਾਬ ਏਅਰ ਐਨ.ਸੀ.ਸੀ. ਕੈਡਿਟਾਂ ਦੁਆਰਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਨਿਰਦੇਸ਼ ਅਨੁਸਾਰ ਸਵੱਛ ਭਾਰਤ ਅਭਿਆਨ ਤਹਿਤ ਪਿੰਡ ਸੇਖਪੁਰਾ ਦੇ ਆਸ ਪਾਸ ਸਫਾਈ ਕੀਤੀ ਗਈ। ਇਸ ਮੌਕੇ ਪਿੰਡ ਸ਼ੇਖਪੁਰਾ ਦੇ ਸਰਪੰਚ ਸ੍ਰੀ ਮਤੀ ਗੁਰਮੀਤ ਕੌਰ ਅਤੇ ਸਿਮਰਨ ਕੌਰ ਨੇ ਵੀ ਵਾਤਾਵਰਨ ਦੀ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਮਾਡਲ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਐਸ.ਕੇ. ਨਿਰਮਲ ਗੋਇਲ ਨੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਨ ਦੀ ਸਫਾਈ ਅਤੇ ਪ੍ਰਧਾਨ ਮੰਤਰੀ ਦੁਆਰਾ ਚਲਾਏ ਸਵੱਛ ਭਾਰਤ ਅਭਿਆਨ ਬਾਰੇ ਭਰਪੂਰ ਚਾਨਣਾ ਪਾਇਆ ਹੈ। ਇਸ ਮੌਕੇ ਸਕੂਲ ਦੇ ਏ.ਐਨ.ਉ ਸਤਵੀਰ ਸਿੰਘ ਗਿੱਲ ਅਤੇ ਹੋਰ ਸਟਾਫ ਵੀ ਮੌਜੂਦ ਸੀ।

Post Views: 50
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬੀ ਯੂਨੀਵਰਸਿਟੀ ਵਿਖੇ ਯੂਥ ਕਾਂਗਰਸ ਵੱਲੋਂ ਲੱਡੂ ਵੰਡੇ ਗਏ

Next Post

ਧੰਨਾ ਭਗਤ ਬਿਰਧ ਆਸ਼ਰਮ ਵੱਲੋਂ ਲਗਾਇਆ ਗਿਆ ਦੰਦਾਂ ਦਾ ਮੈਡੀਕਲ ਕੈਂਪ

Next Post
ਧੰਨਾ ਭਗਤ ਬਿਰਧ ਆਸ਼ਰਮ ਵੱਲੋਂ ਲਗਾਇਆ ਗਿਆ ਦੰਦਾਂ ਦਾ ਮੈਡੀਕਲ ਕੈਂਪ

ਧੰਨਾ ਭਗਤ ਬਿਰਧ ਆਸ਼ਰਮ ਵੱਲੋਂ ਲਗਾਇਆ ਗਿਆ ਦੰਦਾਂ ਦਾ ਮੈਡੀਕਲ ਕੈਂਪ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.