• Login
Monday, July 13, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

ਸੜਕ ਹਾਦਸੇ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ

admin by admin
in BREAKING
0
ਸੜਕ ਹਾਦਸੇ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਵੈਨਕੂਵਰ , 14 ਫਰਵਰੀ (ਅਮ੍ਰਿਤ ਪਾਲ ਸਿੰਘ ਸਾਹਨੀ) : ਪੰਜਾਬ ਦੇ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ਮੁਸਲਮਾਨਾਂ ਲਈ ਉਸ ਵੇਲੇ ਇੱਕ ਵੱਡੇ ਦੁੱਖ ਦਾ ਪਹਾੜ ਸਾਬਤ ਹੋਈ ਜਦੋਂ ਆਪਣੇ ਬਿਹਤਰ ਭਵਿੱਖ ਦੀ ਆਸ ‘ਚ ਇੱਥੋਂ ਕੈਨੇਡਾ ‘ਚ ਉੱਚ ਵਿੱਦਿਆ ਹਾਸਲ ਕਰਨ ਲਈ ਗਏ ਸਿਦਕਪਾਲ ਸਿੰਘ ਅਤੇ ਉਸ ਦੇ ਸਾਥੀ ਅਰਸ਼ਦੀਪ ਸਿੰਘ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਇਹ ਦੋਵੇਂ ਨੌਜਵਾਨ ਰੋਜ਼ਾਨਾ ਵਾਂਗੂੰ ਆਪਣੇ ਟਰਾਲੇ ਤੇ ਕੰਮ ਉੱਪਰ ਜਾ ਰਹੇ ਸਨ ਕਿ ਰਸਤੇ ‘ਚ ਦੋ ਟਰਾਲਿਆਂ ਦੀ ਆਪਸ ‘ਚ ਹੋਈ ਭਿਆਨਕ ਟੱਕਰ ਪਿੱਛੋਂ ਇਸ ਉਪਰੋਕਤ ਨੌਜਵਾਨ ਦੇ ਟਰਾਲੇ ਨੂੰ ਅੱਗ ਲੱਗ ਗਈ ਤੇ ਇਸ ਭਿਆਨਕ ਸੜਕ ਹਾਦਸੇ ‘ਚ ਉਪਰੋਕਤ ਨੌਜਵਾਨ ਅਰਸ਼ਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਸਮੁੱਚੇ ਇਲਾਕੇ ਅਤੇ ਦੋਵੇਂ ਪਰਿਵਾਰ ਗਹਿਰੇ ਸਦਮੇ ਵਿਚ ਹਨ।

Post Views: 51
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਫੇਸਬੁੱਕ ‘ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ ਮਾਮਲਾ ; ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ

Next Post

ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ

Next Post

ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.