• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home DELHI

ਮੋਗਾ ‘ਚ ਖ਼ਾਲਿਸਤਾਨ ਟਾਈਗਰ ਫੋਰਸ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

admin by admin
in DELHI, HARYANA, INDIA, PUNJAB, WORLD
0
ਮੋਗਾ ‘ਚ ਖ਼ਾਲਿਸਤਾਨ ਟਾਈਗਰ ਫੋਰਸ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮੋਗਾ, 4 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਮੋਗਾ ਪੁਲਿਸ ਨੇ ਸਮਾਲਸਰ ਦੇ ਨੇੜੇ ਖ਼ਾਲਿਸਤਾਨ ਟਾਈਗਰ ਫੋਰਸ (ਕੇ ਟੀ ਐਫ) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਫ਼ਿਰੌਤੀ ਅਤੇ ਟਾਰਗੇਟ ਕਿਿਲੰਗ ਦੀ ਇਕ ਵੱਡੀ ਸਾਜਿਸ਼ ਨੂੰ ਨਾਕਾਮ ਕਰਨ ਵਿਚ ਕਾਮਯਾਬੀ ਹਾਸਿਲ ਕੀਤੀ ਹੈ। ਖ਼ਾਲਿਸਤਾਨ ਟਾਈਗਰ ਫੋਰਸ (ਕੇ ਟੀ ਐਫ) ਨੂੰ ਵਿਦੇਸ਼ ਤੋਂ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਵਲੋਂ ਚਲਾਇਆ ਜਾ ਰਿਹਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਕਤਸਰ ਦੇ ਪਿੰਡ ਈਨਾ ਖੇੜਾ ਦੇ ਵਸਨੀਕ ਯਾਦਵਿੰਦਰ ਸਿੰਘ ਉਰਫ ਯਾਦੀ, ਤਰਨਤਾਰਨ ਦੇ ਪਿੰਡ ਚੱਕ ਵਾਲਾਣ ਦੇ ਰਛਪਾਲ ਸਿੰਘ ਅਤੇ ਮੁਕਤਸਰ ਦੇ ਪਿੰਡ ਮਾਝਾ ਪੱਟੀ ਦੇ ਤਲਵਿੰਦਰ ਸਿੰਘ ਉਰਫ ਮਿੰਟੂ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਸਲੇਟੀ ਰੰਗ ਦੀ ਸ਼ੇਵਰਲੇਟ ਕਰੂਜ਼ ਕਾਰ, ਇਕ 32 ਬੋਰ ਪਿਸਤੌਲ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Post Views: 71
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Khalistan Liberation ForceKhalistan militant: Latest News & Videoskhalistan movement 2020 khalistan is a country khalistan map 2020 khalistan capital khalistan leader khalistan 2020Khalistan movement: Latest NewsKhalistan terroristsKhalistan Tiger Force activists arrested in MogaPro-Khalistan slogans raised at Golden TemplePro-Khalistani rally of Referendum 2020Referendum 2020? Khalistan dividesSikhs for Justice (SFJ) is a US-based secessionist groupTHE KHALISTAN MOVEMENT IN INDIA
Previous Post

The key benefits of Ukrainian Marriage Agencies

Next Post

ਅਮਰਿੰਦਰ ਨੇ ਇਕ ਵੀ ਥਰਮਲ ਪਲਾਂਟ ਨਹੀਂ ਲਗਾਇਆ, ਕੈਪਟਨ ਦੀ ਨਾਲਾਇਕੀ ਕਰਕੇ ਬਣੇ ਇਹ ਹਾਲਾਤ : ਸੁਖਬੀਰ ਬਾਦਲ

Next Post
ਅਮਰਿੰਦਰ ਨੇ ਇਕ ਵੀ ਥਰਮਲ ਪਲਾਂਟ ਨਹੀਂ ਲਗਾਇਆ, ਕੈਪਟਨ ਦੀ ਨਾਲਾਇਕੀ ਕਰਕੇ ਬਣੇ ਇਹ ਹਾਲਾਤ : ਸੁਖਬੀਰ ਬਾਦਲ

ਅਮਰਿੰਦਰ ਨੇ ਇਕ ਵੀ ਥਰਮਲ ਪਲਾਂਟ ਨਹੀਂ ਲਗਾਇਆ, ਕੈਪਟਨ ਦੀ ਨਾਲਾਇਕੀ ਕਰਕੇ ਬਣੇ ਇਹ ਹਾਲਾਤ : ਸੁਖਬੀਰ ਬਾਦਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.