• Login
Friday, August 22, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

3 ਨੌਜਵਾਨ ਦਿਨ-ਦਿਹਾੜੇ ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ ਲੈ ਕੇ ਫਰਾਰ

admin by admin
in PUNJAB
0
3 ਨੌਜਵਾਨ ਦਿਨ-ਦਿਹਾੜੇ ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ ਲੈ ਕੇ ਫਰਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਫ਼ਰੀਦਕੋਟ, 23 ਅਗਸਤ  (ਪ੍ਰੈਸ ਕੀ ਤਾਕਤ ਬਿਊਰੋ)- ਜ਼ਿਲ੍ਹੇ ਦੇ ਪਿੰਡ ਡੋਡ ਵਿਖੇ ਤਿੰਨ ਲੁਟੇਰੇ ਦੁਪਹਿਰ ਦੇ ਡੇਢ ਕੁ ਵਜੇ ਦੇ ਕਰੀਬ ਇਕ ਮੋਟਰਸਾਈਕਲ ਸਵਾਰ ਦਾ ਮੋਟਰਸਾਈਕਲ ਪਿਸਤੌਲ ਦੀ ਨੋਕ ’ਤੇ ਖੋਹ ਕੇ ਫਰਾਰ ਹੋ ਗਏ ਹਨ। ਰਣਜੀਤ ਸਿੰਘ ਪੁੱਤਰ ਧਰਮਵੀਰ ਸਿੰਘ ਵਾਸੀ ਪਿੰਡ ਭੁੱਟੀਵਾਲਾ ਨੇ ਇੱਥੋਂ ਦੇ ਥਾਣਾ ਸਦਰ ਵਿਖੇ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਮੁਕਤਸਰ ਅਤੇ ਸਾਦਿਕ ਏਰੀਏ ਵਿਚ ਘਰੇਲੂ ਸਮਾਨ ਦੀ ਸਪਲਾਈ ਦਾ ਕੰਮ ਕਰਦੇ ਹਨ। ਜਦੋਂ ਉਹ ਦੁਪਹਿਰ ਦੇਡੇਢ ਵਜੇ ਕਰੀਬ ਸਪਲਾਈ ਦੇਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਡੋਡ ਲਾਗੇ ਬੀੜ ਇਲਾਕੇ ਵਿਚ ਪੁੱਜਣ ’ਤੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸਨੂੰ ਰੋਕ ਲਿਆ।

ਰਣਜੀਤ  ਨੇ ਦੱਸਿਆ ਕਿ ਉਨ੍ਹਾਂ ਨੇ ਪਿਸਤੌਲ ਵਿਖਾ ਕੇ ਉਸਦਾ ਮੋਟਰਸਾਈਕਲ ਖੋਹ ਲਿਆ ਅਤੇ ਭੱਜ ਗਏ। ਇਸ ਮਾਮਲੇ ਦੀ ਜਾਂਚ ਕਰਨ ਵਾਲੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਨਾਖ਼ਤ ’ਤੇ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਲੱਖੋ ਕੇ ਬਹਿਰਾਮ, ਗੁਰਸੇਵਕ ਸਿੰਘ ਅਤੇ ਸਤਨਾਮ ਸਿੰਘ ਵਾਸੀ ਗੋਲੇਵਾਲਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ  ਤੱਕ ਜਾਰੀ ਕਰ ਦਿੱਤਾ ਹੈ।

Post Views: 97
  • Facebook
  • Twitter
  • WhatsApp
  • Telegram
  • Facebook Messenger
  • Copy Link
Tags: At village Dod in the districtComplaint lodged at Sadar police stationFugitiveHousehold goodslatest newslatest updates on punjabpress ki taquat newspunjab newsRanjitRiding a motorcycleThe robbers were around half past one in the afternoontop 10 news
Previous Post

ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ : ਸੁਖਬੀਰ ਬਾਦਲ

Next Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਸੀਨੀਅਰ ਸਿਟੀਜ਼ਨ ਡੇਅ

Next Post
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਸੀਨੀਅਰ ਸਿਟੀਜ਼ਨ ਡੇਅ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਸੀਨੀਅਰ ਸਿਟੀਜ਼ਨ ਡੇਅ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In