• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਨਾਮਜ਼ਦਗੀ ਭਰਨ ਮੌਕੇ ਅਕਾਲੀ ਵਰਕਰ ਨੇ ਚਲਾਈ ਗੋਲੀ

admin by admin
in PUNJAB
0
ਨਾਮਜ਼ਦਗੀ ਭਰਨ ਮੌਕੇ ਅਕਾਲੀ ਵਰਕਰ ਨੇ ਚਲਾਈ ਗੋਲੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮੋਗਾ –  ਮੋਗਾ ਦੇ ਕਸਬਾ ਧਰਮਕੋਟ ‘ਚ ਨਾਮਜ਼ਦਗੀ ਪੱਤਰ ਭਰਨ ਦੇ ਅੱਜ ਆਖਰੀ ਦਿਨ ਮੌਕੇ ਦੋ ਧਿਰਾਂ ਵਿਚ ਗੋਲੀ ਚੱਲਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਫਾਇਰਿੰਗ ਦੌਰਾਨ ਇੱਕ ਕਾਂਗਰਸੀ ਵਰਕਰ ਜ਼ਖਮੀ ਹੋਇਆ ਹੈ ਤੇ ਕਾਂਗਰਸੀ ਵਰਕਰਾਂ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਧਰਨਾ ਲਾ ਦਿੱਤਾਕਾਂਗਰਸੀ ਵਰਕਰਾਂ ਦਾ ਅਕਾਲੀਦਲ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ‘ਤੇ ਅਕਾਲੀ ਵਰਕਰਾਂ ਨੇ ਜ਼ਬਰਦਸਤੀ ਕੀਤੀ ਅਤੇ ਧੱਕੇਸ਼ਾਹੀ ਦੌਰਾਨ ਗੋਲੀਆਂ ਚਲਾਈਆਂ। ਮੌਕੇ ‘ਤੇ ਪੁੱਜੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Post Views: 42
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਡਾ.ਓਬਰਾਏ ਦੇ ਯਤਨਾਂ ਸਦਕਾ ਗੋਤਾਖੋਰ ਕੁਲਵਿੰਦਰ ਦੀ ਮ੍ਰਿਤਕ ਦੇਹ ਦੁਬਈ ਤੋਂ ਵਤਨ

Next Post

ਜਥੇਦਾਰ ਅਕਾਲ ਤਖਤ ਵਾਪਸ ਦੇਸ਼ ਪਰਤੇ ?

Next Post
ਜਥੇਦਾਰ ਅਕਾਲ ਤਖਤ ਵਾਪਸ ਦੇਸ਼ ਪਰਤੇ ?

ਜਥੇਦਾਰ ਅਕਾਲ ਤਖਤ ਵਾਪਸ ਦੇਸ਼ ਪਰਤੇ ?

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.