• Login
Friday, July 17, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

ਪੁਲਿਸ ਅਧਿਕਾਰੀਆਂ ਨੂੰ ਗੁਰਦਵਾਰਿਆਂ ਵਿੱਚ ਸਨਮਾਨ ਨਾ ਦੇਣ ਦਾ ਮਤਾ ਪਾਸ ਕੀਤਾ

admin by admin
in BREAKING
0
ਪੁਲਿਸ ਅਧਿਕਾਰੀਆਂ  ਨੂੰ ਗੁਰਦਵਾਰਿਆਂ ਵਿੱਚ  ਸਨਮਾਨ ਨਾ ਦੇਣ ਦਾ ਮਤਾ ਪਾਸ ਕੀਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਲੰਡਨ – ਅਕਤੂਬਰ ਭਾਰਤ ਸਰਕਾਰ ਦੇ ਇਸ਼ਾਰੇ ਤੇ ਬੀਤੇ ਹਫਤੇ ਮਿੱਡਲੈਂਡ ਅਤੇ ਲੰਡਨ ਦੇ ਇਲਾਕਿਆਂ ਵਿੱਚ ਸਿੱਖਾਂ ਦੇ ਘਰਾਂ ਤੇ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਸੀ ,ਜਿਸ ਖਿਲਾਫ ਸਿੱਖਾਂ ਵਿੱਚ ਭਾਂਰੀ ਰੋਸ ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯ ,ੂਕੇ,ਫਰੀ ਜੱਗੀ ਕੰਪੇਨ  ਅਤੇ ਸਿੱਖ ਯੂਥ ਯੂ,ਕੇ ਵਲੋਂ ਬਰਤਾਨਵੀ ਸਰਕਾਰ ਚਲਾ ਰਹੀ ਕੰਜ਼ਰਵੇਟਿਵ (ਟੋਰੀ ) ਪਾਰਟੀ ਦੀ ਮੀਟਿੰਗ ਮੌਕੇ  ਇੰਟਰਨੈਸ਼ਨਲ ਕੰਨਵੈਨਸ਼ਨ ਸੈਂਟਰ ਬਰਮਿੰਘਮ ਵਿਖੈ ਭਾਰੀ ਰੋਸ ਵਿਖਾਵਾ ਕੀਤਾ ਗਿਆ ਹੈ । ਰੋਸ ਵਿਖਾਵੇ ਵਿੱਚ ਸਿੱਖ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਸਾਬਤ ਕਰ ਦਿਤਾ ਕਿ ਕੋਈ  ਜ਼ੁਲਮ ਜਾਂ ਧੱਕੇਸ਼ਾਹੀ ਉਹਨਾਂ ਦੇ ਹੌਂਸਲੇ ਪਸਤ  ਨਹੀਂ ਕਰ ਨਹੀਂ ਸਕਦੀ । ਸਿੱਖ ਫੈਡਰੇਸ਼ਨ ਯ,ਕੇ  ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ,ਭਾਈ ਦਵਿੰਦਰਜੀਤ ਸਿੰਘ ,ਭਾਈ ਜਸ ਸਿੰਘ ,ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਆਗੂ ਅਤੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰ ਭਾਂਈ ਲਵਸ਼ਿੰਦਰ ਸਿੰਘ ਡੱਲੇਵਾਲ,ਧਰਮਯੁੱਧ ਜਥਾ ਦਮਦਮੀ ਟਕਸਾਲ ਦੇ  ਭਾਈ ਬਲਵਿੰਦਰ ਸਿੰਘ , ਸ੍ਰ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਭਾਈ ਜਸਪਾਲ ਸਿੰਘ ਬੈਂਸ ,ਭਾਈ ਅਵਤਾਰ ਸਿੰਘ ਖੰਡਾ ,ਅਤੇ ਭਾਈ ਕੁਲਵੰਤ ਸਿੰਘ ਮੁਠੱਡਾ ,ਭਾਂਈ ਸਮਸ਼ੇਰ ਸਿੰਘ ,ਭਾਈ ਗੁਰਪ੍ਰੀਤ ਸਿੰਘ ਜੌਹਲ ,ਬੀਬੀ ਅਵਨੀਤ  ਕੌਰ, ਸਰਬਜੀਤ ਸਿੰਘ ਰਾਜੋਆਣਾ ਟੀਵੀ ਸਮੇਤ ਅਨੇਕਾਂ ਸਿੱਖ ਨੌਜਵਾਨਾਂ ਨੇ ਰੋਸ ਵਿਖਾਵੇ ਨੂੰ ਸੰਬੋਧਨ ਕੀਤਾ ।

Post Views: 35
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਹੈਲੀਕਾਪਟਰ ’ਚ ਸਵਾਰ ਮਕਬੂਜ਼ਾ ਕਸ਼ਮੀਰ ਦੇ ‘ਪੀਐਮ’ ਨੇ ਸਫ਼ਾਈ ਦਿੱਤੀ

Next Post

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਵਸ’ ਮਨਾਇਆ ਗਿਆ

Next Post
ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਵਸ’ ਮਨਾਇਆ ਗਿਆ

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਵਸ’ ਮਨਾਇਆ ਗਿਆ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.