• Login
Friday, July 17, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਵਸ’ ਮਨਾਇਆ ਗਿਆ

admin by admin
in PUNJAB
0
ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਵਸ’ ਮਨਾਇਆ ਗਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ – ਉੱਤਰੀ ਖੇਤਰ ਸਭਿਆਚਾਰਕ ਕੇਂਦਰ, ਪਟਿਆਲਾ (ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲਾ) ਨੇ 2 ਅਕਤੂਬਰ 2018 ਨੂੰ ਕਾਲੀਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ, ਪਟਿਆਲਾ ਵਿਖੇ ‘ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਵਸ’ ਮਨਾਇਆ। ਐਨ ਜ਼ੈਡ ਸੀ ਸੀ ਨੇ ਇਸ ਮੌਕੇ ਮਹਾਤਮਾ ਗਾਂਧੀ ਦੇ ਜੀਵਨ ਤੇ ਅਧਾਰਿਤ ਫਿਲਮ ਦਾ ਆਯੋਜਨ, ਡਾ. ਕਵਿਤਾ ਠਾਕੁਰ ਅਤੇ ਉਨ੍ਹਾਂ ਦੇ ਟਰੂਪ ਦੁਆਰਾ ‘ਸਵੱਛ ਭਾਰਤ ਅਤੇ ਸਵੱਛਤਾ ਹੀ ਸੇਵਾ’ ਤੇ ਅਧਾਰਿਤ ਨਾਚ ਡਰਾਮਾ ਅਤੇ ਮਹਾਤਮਾ ਗਾਂਧੀ ਦੀਆਂ ਫੋਟੋਆਂ ਦੀ ਪ੍ਰਦਰਸ਼ਨੀ ਦਾ ਅਯੋਜਨ ਕਿਤਾ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡਾਂਸ ਡਿਪਾਰਟਮੈਂਟ ਦੇ ਸਾਬਕਾ ਮੁਖੀ ਡਾ. ਡੇਜ਼ੀ ਵਾਲੀਆ ਨੇ ਡਾ. ਕਵਿਤਾ ਠਾਕੁਰ ਅਤੇ ਉਨ੍ਹਾਂ ਦੀ ਟੀਮ ਦੁਆਰਾ ਦਿੱਤੇ ਗਏ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਉੱਤਰੀ ਖੇਤਰ ਸਭਿਆਚਾਰਕ ਕੇਂਦਰ, ਪਟਿਆਲਾ ਦੇ ਡਾਇਰੈਕਟਰ ਪ੍ਰੋ. ਸੌਭਾਗਿਆ ਵਰਧਨ ਨੇ ਥਿਏਟਰ ਸ਼ਖ਼ਸੀਅਤਾਂ, ਕਲਾਕਾਰਾਂ ਅਤੇ ਆਮ ਜਨਤਾ, ਜਿਨ੍ਹਾਂ ਨੇ ਇਸ ਸਮਾਰੋਹ ਵਿਚ ਭਾਗ ਲਿਆ ਦਾ ਧੰਨਵਾਦ ਕੀਤਾ।

Post Views: 42
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੁਲਿਸ ਅਧਿਕਾਰੀਆਂ ਨੂੰ ਗੁਰਦਵਾਰਿਆਂ ਵਿੱਚ ਸਨਮਾਨ ਨਾ ਦੇਣ ਦਾ ਮਤਾ ਪਾਸ ਕੀਤਾ

Next Post

ਸਕੂਲੀ ਬੱਚਿਆਂ ਨੂੰ ਲੈਣ ਜਾ ਰਿਹਾ ਆਟੋ ਪਲਟਿਆ

Next Post
ਸਕੂਲੀ ਬੱਚਿਆਂ ਨੂੰ ਲੈਣ ਜਾ ਰਿਹਾ ਆਟੋ ਪਲਟਿਆ

ਸਕੂਲੀ ਬੱਚਿਆਂ ਨੂੰ ਲੈਣ ਜਾ ਰਿਹਾ ਆਟੋ ਪਲਟਿਆ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.