• Login
Friday, July 17, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਅਧਿਆਪਕਾਂ ਦੀ ਸਹਿਮਤੀ ਵਾਲੇ 94 ਪ੍ਰਤੀਸ਼ਤ ਡਾਟੇ ਦੀ ਹੋਵੇ ਪੜਤਾਲ- ਚੀਮਾ

admin by admin
in PUNJAB
0
ਅਧਿਆਪਕਾਂ ਦੀ ਸਹਿਮਤੀ ਵਾਲੇ 94 ਪ੍ਰਤੀਸ਼ਤ ਡਾਟੇ ਦੀ ਹੋਵੇ ਪੜਤਾਲ- ਚੀਮਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ – ਆਮ ਆਦਮੀ ਪਾਰਟੀ ਪੰਜਾਬ ਨੇ ਐੱਸਐੱਸਏ, ਰਮਸਾ ਅਤੇ ਆਦਰਸ਼ ਮਾਡਲ ਸਕੂਲ ਦੇ ਅਧਿਆਪਕਾਂ ਦੀ ਤਨਖ਼ਾਹ ਵਿੱਚ ਕੀਤੀ ਗਈ 65 ਤੋਂ 70 ਪ੍ਰਤੀਸ਼ਤ ਦੀ ਕਟੌਤੀ ਕਰਨ ਦੇ ਪੰਜਾਬ ਕੈਬਨਿਟ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈ ਕੇ ਇਨ੍ਹਾਂ ਅਧਿਆਪਕਾਂ ਨੂੰ ਬਿਨਾ ਸ਼ਰਤ ਸਿੱਖਿਆ ਵਿਭਾਗ ਪੰਜਾਬ ਅਧੀਨ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ‘ਆਪ’ ਨੇ ਕੈਪਟਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਕੰਪਨੀਆਂ ਅਤੇ ਕਾਰਪੋਰੇਟ ਘਰਾਨਿਆਂ ਨੂੰ ਦੇਣ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ। ‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਕੈਬਨਿਟ ਵਿੱਚ ਪੇਸ਼ ਕੀਤੇ ਗਏ ਅਧਿਆਪਕਾਂ ਦੇ 94 ਪ੍ਰਤੀਸ਼ਤ ਸਹਿਮਤੀ ਵਾਲੇ ਕਥਿਤ ਡਾਟੇ ਨੂੰ ਜਨਤਕ ਕਰੇ। ‘ਆਪ’ ਆਗੂਆਂ ਨੇ ਅਧਿਆਪਕ ਸੰਗਠਨਾਂ ਦੇ ਦੋਸ਼ਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਡਾਟਾ ਫ਼ਰਜ਼ੀ ਤੌਰ ‘ਤੇ ਤਿਆਰ ਕੀਤਾ ਗਿਆ ਹੈ। ਅਜਿਹਾ ਫ਼ਰਜ਼ੀ ਵਾੜਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਦੋਵਾਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਫ਼ੈਸਲੇ ਨੂੰ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਰਾਜਪਾਲ ਪੰਜਾਬ ਨੂੰ ਮਿਲੇਗੀ ਅਤੇ ਇਸ ਤਰ੍ਹਾਂ ਦੇ ਫ਼ਰਜ਼ੀ ਅੰਕੜਿਆਂ ਦੇ ਆਧਾਰ ਉੱਤੇ ਲਏ ਜਾਂਦੇ ਲੋਕ ਵਿਰੋਧੀ ਫ਼ੈਸਲਿਆਂ ਦੀ ਉੱਚ ਪੱਧਰੀ ਪੜਤਾਲ ਦੀ ਮੰਗ ਕਰੇਗੀ।

Post Views: 46
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਮਹਿਲਾ ਟੀਮ ਦਾ ਯੂਨੀਵਰਸਿਟੀ ਪਹੁੰਚਣ ਤੇ ਨਿੱਘਾ ਸਵਾਗਤ

Next Post

ਸੁਖਪਾਲ ਸਿੰਘ ਖਹਿਰਾ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖਤ ਸ਼ਬਦਾਂ ‘ਚ ਨਿੰਦਾ

Next Post
ਸੁਖਪਾਲ ਸਿੰਘ ਖਹਿਰਾ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ  ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖਤ ਸ਼ਬਦਾਂ ‘ਚ ਨਿੰਦਾ

ਸੁਖਪਾਲ ਸਿੰਘ ਖਹਿਰਾ ਨੇ ਪਰਾਲੀ ਸਾੜਨ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖਤ ਸ਼ਬਦਾਂ 'ਚ ਨਿੰਦਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.