• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ

admin by admin
in PUNJAB
0
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ : ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਲੋਕ ਰੋਹ ਵਧਦਾ ਜਾ ਰਿਹਾ ਹੈ।ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ,ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ,ਬਰਨਾਲਾ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਦੀ ਅਗਵਾਈ ‘ਚ ਹੋਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ 28 ਅਕਤੂਬਰ ਨੂੰ ਪਟਿਆਲਾ ਵਿਖੇ ਮੁੱਖ-ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੂਬਾਈ ਐਕਸ਼ਨ ਦੀ ਤਿਆਰੀਆਂ ਵਜੋਂ 21 ਅਕਤੂਬਰ ਨੂੰ ਜਿਲ੍ਹਾ ਪੱਧਰੀ ਰੋਸ ਮਾਰਚ ਉਪਰੰਤ ਵਿਧਾਇਕਾਂ, ਮੰਤਰੀਆਂ ਨੂੰ ਮੰਗ-ਪੱਤਰ ਦਿੱਤੇ ਜਾਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅਸਾਮੀਆਂ ਵੱਡੀ ਪੱਧਰ ‘ਤੇ ਖਾਲੀ ਹਨ, ਦੂਜੇ ਪਾਸੇ ਹਜ਼ਾਰਾਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਸੰਘਰਸ਼ ਦੇ ਰਾਹ ਹਨ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ‘ਚ ਚਲਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੀ ਸਖ਼ਤ ਨਿਖੇਧੀ ਕੀਤੀ ਗਈ।

Post Views: 48
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਦੇ ਯਤਨਾਂ ਦਾ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਜਾਇਜ਼ਾ

Next Post

ਸਾਂਝੇ ਅਧਿਆਪਕ ਮੋਰਚੇ ਦੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦੀ ਸਰਕਾਰੀ ਕੋਠੀ ਦੇ ਗੇਟ ਅਗੇ ਜਗਾਈਆਂ ਮਸਾਲਾਂ

Next Post
ਸਾਂਝੇ ਅਧਿਆਪਕ ਮੋਰਚੇ ਦੇ  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ  ਦੀ ਸਰਕਾਰੀ ਕੋਠੀ ਦੇ ਗੇਟ ਅਗੇ ਜਗਾਈਆਂ ਮਸਾਲਾਂ

ਸਾਂਝੇ ਅਧਿਆਪਕ ਮੋਰਚੇ ਦੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦੀ ਸਰਕਾਰੀ ਕੋਠੀ ਦੇ ਗੇਟ ਅਗੇ ਜਗਾਈਆਂ ਮਸਾਲਾਂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.