• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਅਕਾਲੀ ਦਲ-ਬੀ.ਜੇ.ਪੀ. ਸਰਕਾਰ ਆਪਣੇ 10 ਸਾਲਾਂ ਦੌਰਾਨ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ-ਸਾਧੂ ਸਿੰਘ ਧਰਮਸੋਤ

admin by admin
in PUNJAB
0
ਅਕਾਲੀ ਦਲ-ਬੀ.ਜੇ.ਪੀ. ਸਰਕਾਰ ਆਪਣੇ 10 ਸਾਲਾਂ ਦੌਰਾਨ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ-ਸਾਧੂ ਸਿੰਘ ਧਰਮਸੋਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਸ੍ਰੀ ਭੈਣੀ ਸਾਹਿਬ – ਸ੍ਰੀ ਭੈਣੀ ਸਾਹਿਬ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਾਧੂ ਸਿੰਘ ਧਰਮਸੋਤ, ਜੰਗਲਾਤ, ਜੰਗਲੀ ਜੀਵ, ਪ੍ਰਿੰਟਿੰਗ, ਸ਼ਟੇਸ਼ਨਰੀ, ਅਨੂਸੁਚਿੱਤ ਜਾਤੀਆਂ ਅਤੇ ਪਛੜੀਆਂ ਸ਼੍ਰੈਣੀਆਂ ਭਲਾਈ ਵਿਭਾਗ ਨੇ ਕਿਹਾ ਕਿ ਸੂਬੇ ਅੰਦਰ ਹਾਲ ਹੀ ਵਿੱਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਭਾਰੀ ਸਫ਼ਲਤਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਭਾਰੀ ਬੁਹਮੱਤ ਨਾਲ ਜਿੱਤੇਗੀ, ਕਿਉਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਸਫ਼ਲਤਾ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਲਗਾਈ ਮੋਹਰ ਹੈ। ਉਹਨਾਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ-ਬੀਜੇਪੀ ਗਠਜੋੜ ਪਿਛਲੇ 10 ਸਾਲਾਂ ਦੇ ਆਪਣੇ ਕਾਰਜ਼ਕਾਲ ਦੌਰਾਨ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਅਤੇ ਹੁਣ ਲੋਕਾਂ ਨੇ ਉਹਨਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਹਨਾਂ ਪਿਛਲੇ ਦਿਨੀ ਗੁਰਦਾਸਪੁਰ ਜ਼ਿਲ੍ਹੇ ਵਿਖੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆ ਦੱਸਿਆ ਕਿ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸ੍ਰ. ਬਿਕਰਮ ਸਿੰਘ ਮਜੀਠੀਆ ਨੂੰ ਲੋਕਾਂ ਨੇ ਸਟੇਜ ਤੋਂ ਬੋਲਣ ਨਹੀਂ ਦਿੱਤਾ ਅਤੇ ਉਹਨਾਂ ਦੋਵਾਂ ਨੂੰ ਲੋਕ ਰੋਹ ਨੂੰ ਦੇਖਦਿਆ ਵਾਪਸ ਮੁੜਨਾ ਪਿਆ ਸੀ।

Post Views: 53
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਗੂਗਲ ਚੀਨ ਵਿੱਚ ਮੁੜ ਸ਼ੁਰੂਆਤ ਕਰਨ ਦੇ ਰੌਂਅ ’ਚ

Next Post

ਸਬ-ਤਹਿਸੀਲ ਅਤੇ ਥਾਣਾ ਮਾਛੀਵਾੜਾ ਮੂਹਰੇ ਰੋਸ ਧਰਨਾ ਦੇਣ ਐਲਾਨ -ਪੇਰੈਂਟਸ ਐਸੋਸੀਏਸ਼ਨ

Next Post
ਸਬ-ਤਹਿਸੀਲ ਅਤੇ ਥਾਣਾ ਮਾਛੀਵਾੜਾ ਮੂਹਰੇ ਰੋਸ ਧਰਨਾ ਦੇਣ ਐਲਾਨ -ਪੇਰੈਂਟਸ ਐਸੋਸੀਏਸ਼ਨ

ਸਬ-ਤਹਿਸੀਲ ਅਤੇ ਥਾਣਾ ਮਾਛੀਵਾੜਾ ਮੂਹਰੇ ਰੋਸ ਧਰਨਾ ਦੇਣ ਐਲਾਨ -ਪੇਰੈਂਟਸ ਐਸੋਸੀਏਸ਼ਨ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.