• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁਖ ਦਾ ਪ੍ਰਗਟਾਵਾ

admin by admin
in PUNJAB
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 27 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਲੰਡਨ ਵਿਖੇ ਆਖ਼ਰੀ ਸਾਹ ਲਿਆ ਜਿੱਥੇ ਉਹ ਅਪਰੇਸ਼ਨ ਕਰਵਾਉਣ ਲਈ ਗਏ ਸਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Post Views: 79
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

CAPT AMARINDER CALLS FOR PEACE & FRIENDSHIP WITH PAKISTAN, BUT MAKES IT CLEAR INDIA WON’T LET ISI-BACK SFJ DISTURB ITS STABILITY

Next Post

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੇ ਹਰਿਆਣਾ, ਪੰਜਾਬ, ਚੰਡੀਗੜ ਤੇ ਹਿਮਾਚਲ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Next Post
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੇ ਹਰਿਆਣਾ, ਪੰਜਾਬ, ਚੰਡੀਗੜ ਤੇ ਹਿਮਾਚਲ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੇ ਹਰਿਆਣਾ, ਪੰਜਾਬ, ਚੰਡੀਗੜ ਤੇ ਹਿਮਾਚਲ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.