• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home HARYANA

ਹਰਿਆਣਾ ਸਰਕਾਰ ਨੇ 31 ਮਾਰਚ ਤਕ ਕਰਮਚਾਰੀਆਂ ਨੂੰ ਬਾਇਓਮੈਟ੍ਰਿਕ ਹਾਜਰੀ ਨਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ

admin by admin
in HARYANA
0
ਹਰਿਆਣਾ ਸਰਕਾਰ ਨੇ 31 ਮਾਰਚ ਤਕ ਕਰਮਚਾਰੀਆਂ ਨੂੰ ਬਾਇਓਮੈਟ੍ਰਿਕ ਹਾਜਰੀ ਨਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 09 ਮਾਰਚ (ਪ੍ਰੈਸ ਕੀ ਤਾਕਤ ਬਿਊਰੋ)
ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਬਚਾਵ ਦੇ ਚਲਦੇ ਕਰਮਚਾਰੀਆਂ ਨੂੰ 31 ਮਾਰਚ, 2020 ਤਕ ਬਾਇਓਮੈਟ੍ਰਿਕ ਹਾਜਰੀ ਨਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ| ਸਾਰੇ ਕਰਮਚਾਰੀ ਦਫਤਰ ਦੇ ਹਾਜਰੀ ਰਜਿਸਟਰ ਵਿਚ ਆਪਣੀ ਮੌਜੂਦਗੀ ਦਰਜ ਕਰਨਗੇ|
ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਸਬੰਧ ਵਿਚ ਸਾਰੇ ਪ੍ਰਸਾਸ਼ਨਿਕ ਸਕੱਤਰਾਂ, ਵਿਭਾਗਾਂ ਦੇ ਪ੍ਰਮੁੱਖਾਂ, ਮੰਡਲ ਕਮਿਸ਼ਨਰਾਂ, ਬੋਰਡਾਂ, ਨਿਗਮਾਂ ਦੇ ਪ੍ਰਬੰਧ ਨਿਦੇਸ਼ਕਾਂ ਅਤੇ ਮੁੱਖ ਪ੍ਰਸਾਸ਼ਕਾਂ, ਜਿਲ੍ਹਾ ਡਿਪਟੀ ਕਮਿਸ਼ਨਰਾਂ, ਸਬ-ਡਿਵੀਜਨਲ ਅਧਿਕਾਰੀਆਂ ਅਤੇ ਯੂਨੀਵਰਸਿਟੀਆਂ ਦੇ ਰਜਿਸਟ੍ਰਾਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ
ਬੁਲਾਰੇ ਨੇ ਦਸਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਇੰਨਫੈਕਟਿਡ ਕੁੱਝ ਇਕ ਮਾਮਲੇ ਸਾਹਮਣੇ ਆਏ ਹਨ ਅਤੇ ਇਹ ਪਾਇਆ ਗਿਆ ਹੈ ਕਿ ਇਹ ਵਾਇਰਸ ਕਿਸੇ ਤਰ੍ਹਾ ਦੇ ਇੰਨਫੈਕਟਿਡ ਪੱਧਰ ਨੂੰ ਛੁਹਣ ਨਾਲ ਫੈਲਦਾ ਹੈ| ਹਾਲਾਂਕਿ ਇਹ ਵਾਇਰਸ ਫੈਲਣ ਦਾ ਮੁੱਖ ਕਾਰਨ ਨਹੀਂ ਹੈ, ਪਰ ਵਾਇਰ ਦੀ ਇਕ ਥਾਂ ਤੋਂ ਦੂਜੇ ਥਾਂ ਪੁੱਜਣ ਦੀ ਸਮਰੱਥਾ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਤੋਂ ਬਚਾਵ ਦੇ ਸਾਰੇ ਉਪਾਅ ਅਮਲ ਵਿਚ ਲਿਆਉਣੇ ਜਰੂਰੀ ਹਨ| ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਨੇ ਬਾਇਓਮੈਟ੍ਰਿਕ ਹਾਜਰੀ ਨਾ ਲਗਾਉਣ ਦਾ ਫੈਸਲਾ ਕੀਤਾ ਹੈ

Post Views: 96
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

Next Post

ਲੁਧਿਆਣਾ ਸ਼ਾਹੀਨ ਬਾਗ ‘ਚ ਰੰਗਾਂ ਨਾਲ ਤਿਰੰਗੇ ਬਣਾ ਕੇ ਦਿੱਤਾ ਕੌਮੀ ਏਕਤਾ ਦਾ ਸੰਦੇਸ਼

Next Post
ਲੁਧਿਆਣਾ ਸ਼ਾਹੀਨ ਬਾਗ ‘ਚ ਰੰਗਾਂ ਨਾਲ ਤਿਰੰਗੇ ਬਣਾ ਕੇ ਦਿੱਤਾ ਕੌਮੀ ਏਕਤਾ ਦਾ ਸੰਦੇਸ਼

ਲੁਧਿਆਣਾ ਸ਼ਾਹੀਨ ਬਾਗ 'ਚ ਰੰਗਾਂ ਨਾਲ ਤਿਰੰਗੇ ਬਣਾ ਕੇ ਦਿੱਤਾ ਕੌਮੀ ਏਕਤਾ ਦਾ ਸੰਦੇਸ਼

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.