• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕੋਵਿਡ ਸੰਕਟ ਦੌਰਾਨ ਸਿਵਲ ਡਿਫੈਂਸ ਟੀਮ ਵੱਲੋਂ ਭਲਾਈ ਕਾਰਜ ਜਾਰੀ

Rakesh Goyal by Rakesh Goyal
in PUNJAB
0
ਕੋਵਿਡ ਸੰਕਟ ਦੌਰਾਨ ਸਿਵਲ ਡਿਫੈਂਸ ਟੀਮ ਵੱਲੋਂ ਭਲਾਈ ਕਾਰਜ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 2 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਕਮ ਕੰਟਰੋਲਰ ਸਿਵਲ ਡਿਫੈਂਸ ਬਰਨਾਲਾ ਅਤੇ ਕਮਾਂਡੈਟ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਸੰਗਰੂਰ ਰਛਪਾਲ ਸਿੰਘ ਧੂਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਡਿਫੈਂਸ ਬਰਨਾਲਾ ਵੱਲੋਂ ਕੋਵਿਡ—19 ਮਹਾਮਾਰੀ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਜ਼ਰੂਰਤਮੰਦ ਮਰੀਜ਼ਾਂ ਨੂੰ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਦਵਾਈਆਂ ਲਿਆ ਕੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸ ਤਹਿਤ ਬਰਨਾਲਾ ਜ਼ਿਲ੍ਹੇ ਦੇ ਕਈ ਜ਼ਰੂਰਤਮੰਦਾਂ ਨੇ ਦਵਾਈਆਂ ਵਾਸਤੇ ਸਿਵਲ ਡਿਫੈਂਸ ਬਰਨਾਲਾ ਨਾਲ ਤਾਲਮੇਲ ਕੀਤਾ। ਇਸੇ ਦੇ ਮੱਦੇਨਜ਼ਰ ਅੱਜ ਸੁਖਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਲਾਲਾ (ਜ਼ਿਲ੍ਹਾ ਬਰਨਾਲਾ) ਨੇ ਸਿਵਲ ਡਿਫੈਂਸ ਸਟਾਫ ਨਾਲ ਹਰਿਆਣਾ ਸਟੇਟ ਦੇ ਪੰਚਕੂਲਾ (ਸੈਕਟਰ 23) ਤੋਂ ਲੰਬੇ ਸਮੇਂ ਤੋਂ ਚੱਲ ਰਹੀ ਦਵਾਈ ਲਿਆ ਕੇ ਦੇਣ ਲਈ ਤਾਲਮੇਲ ਕੀਤਾ ਗਿਆ। ਸਿਵਲ ਡਿਫੈਂਸ ਟੀਮ ਵੱਲੋਂ ਪੰਚਕੂਲਾ ਤੋਂ ਦਵਾਈ ਪ੍ਰਾਪਤ ਕੀਤੀ ਗਈ ਅਤੇ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਕਲਾਲਾ ਵਿਖੇ ਇੰਚਾਰਜ ਕੁਲਦੀਪ ਸਿੰਘ, ਡਿਪਟੀ ਚੀਫ ਵਾਰਡਨ ਮਹਿੰਦਰ ਕਪਿਲ, ਪਰਮਜੀਤ ਸਿੰਘ, ਅਮਨਦੀਪ ਸਿੰਘ ਅਤੇ ਸੁਖਦੀਪ ਸਿੰਘ ਵੱਲੋਂ ਸੁਖਜੀਤ ਸਿੰਘ ਨੂੰ ਡਾਕਟਰੀ ਰਾਇ ਅਨੁਸਾਰ ਦਵਾਈ ਮੁੱਹਈਆ ਕਰਵਾਈ ਗਈ।

Post Views: 65
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਕੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕੀਤਾ ਜਾਵੇਗਾ-ਕੁਮਾਰ ਅਮਿਤ

Next Post

ਰਿਕਸ਼ਾ ਚਾਲਕਾਂ ਤੇ ਰੇਹੜੀ ਵਾਲਿਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ

Next Post
ਰਿਕਸ਼ਾ ਚਾਲਕਾਂ ਤੇ ਰੇਹੜੀ ਵਾਲਿਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ

ਰਿਕਸ਼ਾ ਚਾਲਕਾਂ ਤੇ ਰੇਹੜੀ ਵਾਲਿਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.