• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਰਨਾਲਾ ਪ੍ਰਸਾਸ਼ਨ ਹਰਕਤ ਵਿੱਚ

Rakesh Goyal by Rakesh Goyal
in PUNJAB
0
ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਰਨਾਲਾ ਪ੍ਰਸਾਸ਼ਨ ਹਰਕਤ ਵਿੱਚ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਬਰਨਾਲਾ ਦੇ ਇੱਕ ਸੈਲਰ ਮਾਲਕ ਨੌਜਵਾਨ ਹਿਤੇਸ਼ ਕੁਮਾਰ (33) ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਰਨਾਲਾ ਪ੍ਰਸਾਸ਼ਨ ਹਰਕਤ ਵਿੱਚ ਆ ਗਿਆ ਹੈ। ਐਸ.ਡੀ.ਐਮ ਬਰਨਾਲਾ ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਬਰਨਾਲਾ ਗੁਰਿੰਦਰਬੀਰ ਸਿੰਘ ਅਤੇ ਨਗਰ ਕੌਂਸਲ ਬਰਨਾਲਾ ਦੇ ਕਾਰਜ ਸਾਧਕ ਅਫਸਰ ਵੱਲੋਂ ਮ੍ਰਿਤਕ ਨੌਜਵਾਨ ਦੇ ਘਰ ਪੁਹੰਚ ਕੇ ਮੌਕੇ ਦੀ ਸਥਿਤੀ ਦਾ ਜਾਇਜਾ ਲਿਆ ਗਿਆ। ਇਸ ਮੌਕੇ ਪੁਹੰਚੇ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਮ੍ਰਿਤਕ ਨੌਜਵਾਨ ਦੇ ਘਰ ਵਾਲੀ ਗਲੀ ਅਤੇ ਆਸ ਪਾਸ ਦੇ ਇਲਾਕੇ ਨੂੰ ਸੈਨੀਟਾਇਜ਼ ਕਰਨ ਦੇ ਆਦੇਸ ਦਿੱਤੇ ਗਏ ਅਤੇ ਸੈਨੀਟਾਇਜ਼ ਕਰਨ ਉਪਰੰਤ ਜੈਨ ਮਾਰਕੀਟ ਨੂੰ ਸੀਲ ਕਰਨ ਦੇ ਆਦੇਸ ਦਿੱਤੇ ਗਏ। ਇਸ ਦੌਰਾਨ ਪਤਾ ਲੱਗਿਆ ਹੈ ਕਿ ਮ੍ਰਿਤਕ ਨੌਜਵਾਨ ਦਾ ਛੋਟਾ ਭਰਾ ਵੀ ਕੋਰੋਨਾ ਪਾਜੇਟਿਵ ਪਾਇਆ ਹੈ ਅਤੇ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜਿਆ ਗਿਆ ਹੈ। ਮ੍ਰਿਤਕ ਨੌਜਵਾਨ ਦੇ ਘਰ ਵਿੱਚ ਰਹਿੰਦੀ ਇੱਕੋ ਇੱਕ ਬੁਜਰਗ ਔਰਤ ਨੂੰ ਵੀ ਕੁਆਰੰਟੀਨ ਕੀਤਾ ਗਿਆ ਹੈ। ਹੰਡਿਆਇਆ ਬਜਾਰ ਵਿੱਚ ਖੜੀ ਮ੍ਰਿਤਕ ਨੌਜਵਾਨ ਦੀ ਕਾਰ ਨੂੰ ਵੀ ਵਿਸੇਸ ਤੌਰ ‘ਤੇ ਸੈਨੀਟਾਇਜ਼ ਕਰਨ ਦੇ ਆਦੇਸ ਦਿੱਤੇ ਹਨ ਅਤੇ ਪ੍ਰਸਾਸਨ ਮ੍ਰਿਤਕ ਨੌਜਵਾਨ ਦੇ ਪਿੰਡ ਕੁਤਬਾ ਵਿਖੇ ਸੈਲਰ ਵਿੱਚੋਂ ਵੀ ਪਤਾ ਕਰ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਕਦੋਂ ਉਥੇ ਗਿਆ ਸੀ ਅਤੇ ਕੌਣ ਕੌਣ ਲੋਕ ਉਸਦੇ ਸੰਪਰਕ ਵਿੱਚ ਆਏ ਹਨ।

Post Views: 41
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

डॉ. महिताब सिंह आईपीएस ने सुनाम में एएसपी का पदभार संंभाला

Next Post

ਰਾਹੁਲ ਗਾਂਧੀ ਨੇ ਪੱਤਰ ਭੇਜ ਕੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Next Post
ਰਾਹੁਲ ਗਾਂਧੀ ਨੇ ਪੱਤਰ ਭੇਜ ਕੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਰਾਹੁਲ ਗਾਂਧੀ ਨੇ ਪੱਤਰ ਭੇਜ ਕੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.