• Login
Tuesday, June 2, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

admin by admin
in INDIA, PUNJAB, WORLD
0
ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਸਟੇਟ ਚੋਣ ਕਮਿਸ਼ਨਰ ਅਤੇ ਸੇਵਾ ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬੈਂਸ 78 ਵਰ੍ਹਿਆਂ ਦੇ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ 1966 ਬੈਚ ਦੇ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਨੂੰ ਕੁਸ਼ਲ ਪ੍ਰਸ਼ਾਸਕ, ਬਿਹਤਰੀਨ ਸਿਵਲ ਅਧਿਕਾਰੀ ਤੇ ਭੱਦਰਪੁਰਖ ਅਫਸਰ ਦੱਸਿਆ ਜੋ ਚੰਗੇ ਦਿਲ ਵਾਲੇ ਇਨਸਾਨ ਸਨ। ਸੀ.ਐਲ.ਬੈਂਸ ਨੇ ਵੱਖ-ਵੱਖ ਅਹੁਦਿਆਂ ਉਤੇ ਸਮਰਪਣ ਭਾਵਨਾ ਅਤੇ ਪੂਰੀ ਪੇਸ਼ੇਵਾਰਨਾ ਪਹੁੰਚ ਨਾਲ ਸੇਵਾਵਾਂ ਨਿਭਾਉਂਦਿਆਂ ਸੂਬੇ ਦੀ ਸੇਵਾ ਕੀਤੀ ਹੈ।
ਮੁੱਖ ਮੰਤਰੀ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।

Post Views: 57
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ 27 ਅਕਤੂਬਰ ਤੋਂ ਮਨਾਇਆ ਜਾਵੇਗਾ ‘ਚੌਕਸੀ ਜਾਗਰੂਕਤਾ ਹਫ਼ਤਾ’

Next Post

ਹਰਿਆਣਾ ਸਰਕਾਰ ਨੇ 34 ਆਈ.ਏ.ਐਸ. ਤੇ 2 ਐਚ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ

Next Post
ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਭਲਾਈ ਦੇ ਕੰਮ ਕਰ ਰਹੇ ਹਨ – ਬਿਜਲੀ ਮੰਤਰੀ

ਹਰਿਆਣਾ ਸਰਕਾਰ ਨੇ 34 ਆਈ.ਏ.ਐਸ. ਤੇ 2 ਐਚ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.