• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਐਗਰੋ ਦਾ ਪਹਿਲਾ ਹਫ਼ਤਾਵਰੀ ਟੀ.ਵੀ ਸ਼ੋਅ ‘ਫਾਈਵ ਰਿਵਰਜ਼’ ਜਲੰਧਰ ਦੂਰਦਰਸ਼ਨ ‘ਤੇ ਕੱਲ੍ਹ ਤੋਂ ਹੋਵੇਗਾ ਪ੍ਰਸਾਰਿਤ

Vijesh by Vijesh
in PUNJAB
0
ਪੰਜਾਬ ਐਗਰੋ ਦਾ ਪਹਿਲਾ ਹਫ਼ਤਾਵਰੀ ਟੀ.ਵੀ ਸ਼ੋਅ ‘ਫਾਈਵ ਰਿਵਰਜ਼’ ਜਲੰਧਰ ਦੂਰਦਰਸ਼ਨ ‘ਤੇ ਕੱਲ੍ਹ ਤੋਂ ਹੋਵੇਗਾ ਪ੍ਰਸਾਰਿਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਨਵੰਬਰ – ਅਸ਼ੋਕ ਵਰਮਾ – 

ਸੂਬਾ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਵਿੱਚ ਕੀਤੇ ਗਏ ਉਪਰਾਲਿਆਂ ਬਾਰੇ ਕਿਸਾਨਾਂ ਨੂੰ ਖਾਸ ਤੌਰ ਉਤੇ ਸੋਸ਼ਲ ਮੀਡੀਆ ਰਾਹੀਂ ਜਾਗੂਰਕ ਕਰਨ ਲਈ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੈਗਰੈਕਸਕੋ) ਨੇ “ਫਾਈਵ ਰਿਵਰਜ਼” ਦੇ ਨਾਂ ਹੇਠ ਆਪਣਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ।

ਇਸ ਹਫ਼ਤਾਵਾਰੀ ਸ਼ੋਅ ਦਾ ਪਹਿਲਾ ਪ੍ਰੋਗਰਾਮ 7 ਨਵੰਬਰ,2020 ਨੂੰ ਸ਼ਾਮ 5.30 ਵਜੇ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਪ੍ਰਸਾਰਿਤ ਹੋਵੇਗਾ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ  ਦੇ ਐਮ.ਡੀ. ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪਹਿਲੇ ਪ੍ਰੋਗਰਾਮ ਵਿੱਚ ਪੰਜਾਬ ਵਿੱਚ ਕਣਕ ਦੇ ਬੀਜਾਂ ਦੀ ਵੰਡ ਵਿੱਚ ਪਨਸੀਡ ਦੀ ਭੂਮਿਕਾ ਬਾਰੇ ਚਰਚਾ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਮਾਹਿਰ ਡਾ. ਹਰੀ ਰਾਮ ਅਤੇ ਪਨਸੀਡ ਦੇ ਜਨਰਲ ਮੈਨੇਜਰ ਜਗਤਾਰ ਸਿੰਘ ਮੱਲੀ ਕਿਸਾਨਾਂ ਨੂੰ ਮੁਖਾਤਬ ਕਰਨਗੇ। ਉੱਘੇ ਅਦਾਕਾਰ ਅਤੇ ਸਾਬਕਾ ਏ.ਐੱਮ.ਡੀ ਮਾਰਕਫੈੱਡ ਬਾਲ ਮੁਕੰਦ ਸ਼ਰਮਾ ਇਸ ਸ਼ੋਅ ਦੇ ਨਿਰਦੇਸ਼ਕ ਅਤੇ ਮੇਜ਼ਬਾਨ ਹੋਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਫੂਡ ਪ੍ਰੋਸੈਸਿੰਗ ਦੀਆਂ ਗਤਿਵਿਧੀਆਂ ਸਮੇਤ ਪੰਜਾਬ ਐਗਰੋ, ਪੈਗਰੈਕਸਕੋ, ਪੰਜਾਬ ਐਗਰੋ ਜੂਸ ਲਿਮਟਿਡ ਅਤੇ ਪਨਸੀਡ ਵੱਲੋਂ ਚਲਾਈ ਜਾ ਰਹੀਆਂ ਸਰਗਰਮੀਆਂ ਦੀਆਂ ਵੀਡੀਓਜ਼ ਵੀ ਦਿਖਾਈਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਹਫਤੇ ਸ਼ਨੀਵਾਰ 5.30 ਵਜੇ ਇਹ ਪ੍ਰੋਗਰਾਮ ਦੂਰਦਰਸ਼ਨ ਜਲੰਧਰ ਤੋਂ ਪ੍ਰਸਾਰਿਤ ਹੋਇਆ ਕਰੇਗਾ ।

 ਐਮ.ਡੀ. ਨੇ ਇਹ ਵੀ ਦੱਸਿਆ ਕਿ ਚੇਅਰਮੈਨ ਪੈਗਰੈਸਕੋ ਰਵਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਸੀ ਕਿ ਦੂਰਦਰਸ਼ਨ ਅਤੇ ਰੇਡੀਓ ਨਾਲ ਤਾਲਮੇਲ ਕਰਕੇ ਕਿਸਾਨਾਂ ਤਕ ਅਦਾਰੇ ਦੀ ਪਹੁੰਚ ਵਧਾਈ ਜਾਵੇ  ਜਿਸ ਤਹਿਤ ਯੂ.ਟਿਊਬ ਚੈਨਲ ਦੀ ਸ਼ੁਰੂਆਤ ਕੀਤੀ ਗਈ ਹੈ।

Post Views: 62
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

PUNJAB GROSS GST COLLECTION STANDS AT RS. 1060.76 CRORE DURING OCTOBER 2020, SHOWS RISE OF 14.12 PERCENT

Next Post

ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ

Next Post
ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ

ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.