• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਦੀਆਂ 273 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫ਼ੋਨ

admin by admin
in PUNJAB
0
ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਦੀਆਂ 273 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫ਼ੋਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ): : ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਦੀਆਂ ਬਾਰ੍ਹਵੀ ਜਮਾਤ ਦੀਆਂ 273 ਵਿਦਿਆਰਥਣਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੇ ਸਮਾਰਟ ਫ਼ੋਨ ਦਿੱਤੇ ਗਏ।ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਸਿੱਧੂ ਦੀ ਅਗਵਾਈ ‘ਚ ਸਮਾਗਮ ਤੋਂ ਪਹਿਲਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲ ਦੇ ਵਿਚਾਰ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਸੁਣੇ। ਇਸ ਉਪਰੰਤ ਵਿਦਿਆਰਥਣਾਂ ਨੂੰ ਫ਼ੋਨ ਵੰਡਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਬਾਰ੍ਹਵੀ ਜਮਾਤ ਦੀਆਂ ਵਿਦਿਆਰਥਣਾਂ ਅਤੇ ਕਲਾਸ ਇੰਚਾਰਜ, ਕੰਪਿਊਟਰ ਅਧਿਆਪਕ ਅਤੇ ਸਟਾਫ਼ ਮੌਜੂਦ ਸੀ।
ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਇਹ ਸਮਾਰਟ ਫ਼ੋਨ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ‘ਚ ਸਹਾਈ ਹੋਣਗੇ।

Post Views: 22
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦਾ ਅੱਖਰਕਾਰੀ ਮੁਕਾਬਲਾ ਭਲਕੇ 22 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।

Next Post

ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾਣ ਲਈ

Next Post
ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾਣ ਲਈ

ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾਣ ਲਈ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.