• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਚੋਣਾਂ ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ

Vijesh by Vijesh
in INDIA, PUNJAB
0
ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਚੋਣਾਂ  ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ

????????????????????????????????????

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ, 21 ਦਸੰਬਰ : ਵਰਸ਼ਾ ਵਰਮਾ – 
ਭਾਰਤ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਵਿਧਾਨ ਸਭਾ ਅਤੇ  ਲੋਕ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਲਈ  ਚੋਣਾਂ  ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ ।
ਇਹ ਖਰਚ ਸਬੰਧੀ ਵਾਧਾ ਮੋਜੂਦਾ ਸਮੇਂ ਹੋ ਰਹੀਆਂ ਚੋਣਾਂ ਵਿੱਚ ਲਾਗੂ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਵਲੋਂ ਇਕ ਦੋ ਮੈਂਬਰੀ ਕਮੇਟੀ  ਵੀ ਗਠਿਤ ਕੀਤੀ ਗਈ ਹੈ।
ਡਾ. ਰਾਜੂ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿਚ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰ 70 ਲੱਖ ਰੁਪਏ ਦੀ ਥਾਂ 77 ਲੱਖ ਰੁਪਏ ਖਰਚ ਕਰ ਸਕਣਗੇ ਜਦਕਿ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰ 28 ਲੱਖ ਰੁਪਏ ਦੀ ਥਾਂ 30.80 ਲੱਖ ਰੁਪਏ ਖਰਚ ਕਰ ਸਕਣਗੇ।
ਉਹਨਾਂ ਦੱਸਿਆ ਕਿ ਸ੍ਰੀ ਹਰੀਸ਼ ਕੁਮਾਰ ਸਾਬਕਾ ਆਈ.ਆਰ.ਐਸ. ਅਤੇ ਡੀ.ਜੀ. ਇਨਵੈਸਟਿਗੇਸ਼ਨ, ਸ੍ਰੀ ਉਮੇਸ਼ ਸਿਨਹਾ, ਸਕੱਤਰ ਜਨਰਲ ਅਤੇ ਡੀ. ਜੀ. ਐਕਸਪੇਨਡਿਚਰ ‘ਤੇ ਆਧਾਰਤ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ ਹਰੇਕ ਰਾਜ ਵਿੱਚ ਵੋਟਰਾਂ ਦੀ ਗਿਣਤੀ ਅਤੇ ਉਸ ਅਨੁਪਾਤ ਵਿੱਚ ਆਉਣ ਵਾਲੇ ਖਰਚ ਦਾ ਅਨੁਮਾਨ ਲਗਾਏਗੀ। ਇਸ ਤੋਂ ਇਲਾਵਾ ਬੀਤੇ ਵਰਿਆਂ ਵਿੱਚ ਵਧੀ ਹੋਈ ਮਹਿੰਗਾਈ ਨਾਲ ਚੋਣ ਖਰਚਿਆ ‘ਤੇ ਹੋਣ ਵਾਲੇ ਅਸਰ ਦਾ ਅਨੁਮਾਨ ਲਗਾਏਗੀ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕਾਂ ਤੋਂ ਇਸ ਸਬੰਧੀ ਇਤਰਾਜ਼ ਮੰਗੇਗੀ।
ਉਹਨਾਂ ਦੱਸਿਆ ਕਿ ਇਹ ਕਮੇਟੀ ਉਪਰੋਕਤ ਤੋਂ ਇਲਾਵਾ ਹੋਰ ਸੰਭਾਵੀ ਸਬੰਧਤ ਵਿਸ਼ਿਆਂ ਦਾ ਵੀ ਮੁਲਾਂਕਣ ਕਰੇਗੀ ਅਤੇ ਆਪਣੀ ਰਿਪੋਰਟ ਕਮੇਟੀ ਦੇ ਗਠਨ ਤੋਂ 120 ਦਿਨਾਂ ਵਿੱਚ ਪੇਸ਼ ਕਰੇਗੀ।
Post Views: 24
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਪੁਲਿਸ ਅਤੇ ਬੀਐਸਐਫ ਨੇ ਗੁਰਦਾਸਪੁਰ ਬਾਰਡਰ ਨੇੜੇ ਪਾਕਿਸਤਾਨ ਵਲੋਂ ਆ ਰਹੇ ਡਰੋਨ ‘ਤੇ ਦਾਗੀਆਂ ਗੋਲੀਆਂ; ਡਰੋਨ ਵੱਲੋਂ ਸੁੱਟੇ 11 ਆਰਗੇਜ-84 ਹੱਥ ਗੋਲੇ ਕੀਤੇ ਬਰਾਮਦ

Next Post

5 ਜਨਵਰੀ 2021 ਤੱਕ ਸਮੁੱਚੇ 97935 ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ ਅਧਿਕਾਰੀਆਂ ਨੂੰ ਵੋਟਰ ਸੂਚੀ ਦੇ ਅੰਤਿਮ ਪ੍ਰਕਾਸ਼ਨਾ ਲਈ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਹਦਾਇਤ

Next Post
5 ਜਨਵਰੀ 2021 ਤੱਕ ਸਮੁੱਚੇ 97935 ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ  ਅਧਿਕਾਰੀਆਂ ਨੂੰ ਵੋਟਰ ਸੂਚੀ ਦੇ ਅੰਤਿਮ ਪ੍ਰਕਾਸ਼ਨਾ ਲਈ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਹਦਾਇਤ

5 ਜਨਵਰੀ 2021 ਤੱਕ ਸਮੁੱਚੇ 97935 ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ ਅਧਿਕਾਰੀਆਂ ਨੂੰ ਵੋਟਰ ਸੂਚੀ ਦੇ ਅੰਤਿਮ ਪ੍ਰਕਾਸ਼ਨਾ ਲਈ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਹਦਾਇਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.