• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

Vijesh by Vijesh
in PUNJAB
0
ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 24 ਦਸੰਬਰ : ਵਰਸਾ ਵਰਮਾ – 
ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ 1 ਜਨਵਰੀ, 2021 ਨੂੰ ਦੁਬਾਰਾ ਖੁੱਲ੍ਹਣਗੇ। ਸ੍ਰੀ ਸਿੰਗਲਾ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਹੁਣ ਤੱਕ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਜੀ ਤੌਰ ‘ਤੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
Post Views: 28
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਰੇ ਡਿਪੂਆਂ ‘ਚ ਪੁਰਾਣੀਆਂ ਅਤੇ ਕੰਡਮ ਬੱਸਾਂ ਦੀ ਈ-ਆਕਸ਼ਨ ਨਾਲ ਕੀਤੀ ਜਾਵੇਗੀ ਵਿਕਰੀ

Next Post

MANPREET SINGH BADAL MEETS MoS MANSUKH MANDAVIYA FOR BATHINDA PHARMACEUTICAL PARK

Next Post
MANPREET SINGH BADAL MEETS MoS MANSUKH MANDAVIYA FOR BATHINDA PHARMACEUTICAL PARK

MANPREET SINGH BADAL MEETS MoS MANSUKH MANDAVIYA FOR BATHINDA PHARMACEUTICAL PARK

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.