• Login
Monday, July 13, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪ੍ਰੋਬੇਸ਼ਨਰ ਐਕਸ਼ਨ ਕਮੇਟੀ, ਪੰਜਾਬ ਦੇ ਸੱਦੇ ਤੇ ਜਿਲਾ ਇਕਾਈ ਪਟਿਆਲਾ ਵੱਲੋਂ ਡੀ.ਸੀ. ਸਾਹਿਬ (ਕੁਮਾਰ ਅਮਿਤ) ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਜੀ ਦੇ ਨਾਮ ਆਪਣੇ ਪ੍ਰੋਬੇਸ਼ਨ ਪੀਰੀਅਡ 3 ਸਾਲ ਤੋਂ ਘਟਾ ਕੇ 2 ਸਾਲ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਭੇਜਿਆ ਗਿਆ।

admin by admin
in PUNJAB
0
ਪ੍ਰੋਬੇਸ਼ਨਰ ਐਕਸ਼ਨ ਕਮੇਟੀ, ਪੰਜਾਬ ਦੇ ਸੱਦੇ ਤੇ ਜਿਲਾ ਇਕਾਈ ਪਟਿਆਲਾ ਵੱਲੋਂ ਡੀ.ਸੀ. ਸਾਹਿਬ (ਕੁਮਾਰ ਅਮਿਤ) ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਜੀ ਦੇ ਨਾਮ ਆਪਣੇ ਪ੍ਰੋਬੇਸ਼ਨ ਪੀਰੀਅਡ 3 ਸਾਲ ਤੋਂ ਘਟਾ ਕੇ 2 ਸਾਲ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਭੇਜਿਆ ਗਿਆ।
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

(ਪ੍ਰੈਸ ਕੀ ਤਾਕਤ ਬਿਊਰੋ):ਪ੍ਰੋਬੇਸ਼ਨਰ ਐਕਸ਼ਨ ਕਮੇਟੀ, ਪੰਜਾਬ ਦੇ ਸੱਦੇ ਤੇ ਜਿਲਾ ਇਕਾਈ ਪਟਿਆਲਾ ਵੱਲੋਂ ਡੀ.ਸੀ. ਸਾਹਿਬ (ਕੁਮਾਰ ਅਮਿਤ) ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਜੀ ਦੇ ਨਾਮ ਆਪਣੇ ਪ੍ਰੋਬੇਸ਼ਨ ਪੀਰੀਅਡ 3 ਸਾਲ ਤੋਂ ਘਟਾ ਕੇ 2 ਸਾਲ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਭੇਜਿਆ ਗਿਆ। ਇਸ ਸਮੇਂ ਜਿਲ੍ਹਾ ਆਗੂ ਚਰਨਜੀਤ ਸਿੰਘ ਨੇ ਦੱਸਦਿਆਂ ਕਿਹਾ ਕਿ ਯੂਨੀਅਨ ਪਿਛਲੇ ਕਾਫੀ ਸਮੇਂ ਤੋਂ ਇਸ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਹੈ। ਸਮੇਂ—ਸਮੇਂ ਤੇ ਮੰਤਰੀ ਸਾਹਿਬਾਨਾ ਵੱਲੋਂ ਪ੍ਰੋਬੇਸ਼ਨ ਪੀਰੀਅਡ ਨੂੰ ਘੱਟ ਕਰਨ ਲਈ ਹਾਮੀ ਭਰਦੇ ਆਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੀ ਮਹਿੰਗਾਈ ਵਿੱਚ ਬੇਸਿਕ ਪੇਅ ਤੇ ਹੈਲਥ ਵਰਕਰਾਂ ਦਾ ਗੁਜਾਰਾ ਕਰਨਾ ਬਹੁਤ ਔਖਾ ਹੈ। ਸੋ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀ ਪੰਜਾਬ ਦੀ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਹੈ ਕਿ 1263 ਹੈਲਥ ਵਰਕਰ (ਮੇਲ) ਦਾ ਪ੍ਰੋਬੇਸ਼ਨ ਪੀਰੀਅਡ ਤੁਰੰਤ ਖਤਮ ਕੀਤਾ ਜਾਵੇ, ਤਾਂ ਜੋ ਮਲਟੀਪਰਪਜ਼ ਹੈਲਕ ਵਰਕਰ ਆਪਣੀਆਂ ਪਰਿਵਾਰਕ ਲੋੜਾਂ ਅਸਾਨੀਆਂ ਨਾਲ ਪੂਰੀਆਂ ਕਰ ਸਕਣ। ਜੇਕਰ ਸਰਕਾਰ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਇਸ ਸਮੇਂ ਕਮਲਪ੍ਰੀਤ ਸਿੰਘ, ਰਾਕੇਸ਼ ਕੁਮਾਰ, ਗੁਰਸੇਵਕ ਸਿੰਘ, ਮੁਕੇਸ਼ ਕੁਮਾਰ, ਸਤਪਾਲ ਸਿੰਘ, ਇਕਬਾਲ ਸਿੰਘ, ਜਸਵਿੰਦਰ ਸਿੰਘ ਅਤੇ ਖੇਮ ਰਾਜ ਆਦਿ ਸ਼ਾਮਿਲ ਸਨ।

Post Views: 23
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਹੁਣ ਮਜਬੂਰਨ ਕਰਮਚਾਰੀਆਂ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਅਤੇ ਨਵੇਂ ਸਾਲ ਵਿੱਚ ਪੱਕਾ ਮੋਰਚਾ ਵੀ ਸ਼ੁਰੂ ਕੀਤਾ ਜਾ ਸਕਦਾ ਹੈ।

Next Post

ਵਿਜੈ ਇੰਦਰ ਸਿੰਗਲਾ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀ

Next Post
ਵਿਜੈ ਇੰਦਰ ਸਿੰਗਲਾ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀ

ਵਿਜੈ ਇੰਦਰ ਸਿੰਗਲਾ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.