• Login
Wednesday, March 25, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

Vijesh by Vijesh
in PUNJAB
0
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 2 ਜਨਵਰੀ : ਵਰਸ਼ਾ ਵਰਮਾ – 
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ ਹੈ ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਨੂੰ ਪਹਿਲਾਂ ਮਿਲਣ ਵਾਲੀ ਪੈਨਸ਼ਨ 7500/- ਪ੍ਰਤੀ ਮਹੀਨਾ ਤੋਂ ਵਧਾ ਕੇ ਮਿਤੀ 01-04-2021 ਤੋਂ 9400/- ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।
ਉਨ੍ਹਾ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ (ਲੜਕਾ-ਲੜਕੀਆਂ, ਪੋਤਾ ਪੋਤੀਆਂ, ਦੋਹਤਾ ਦੋਹਤੀਆਂ) ਨੂੰ ਪੀ.ਆਰ.ਟੀ.ਸੀ/ ਰੋਡਵੇਜ਼ ਦੀਆਂ ਬੱਸਾਂ ਵੱਚ ਮੁਫਤ ਬੱਸ ਸਫਰ ਸਹੂਲਤ ਮਿਤੀ 07-12-2020 ਤੋਂ ਲਾਗੂ ਕਰ ਦਿੱਤੀ ਗਈ ਹੈ।  ਪਹਿਲਾਂ ਇਹ ਸਹੂਲਤ ਕੇਵਲ ਖੁਦ ਸੁਤੰਤਰਤਾ ਸੰਗਰਾਮੀਆਂ/ ਉਨ੍ਹਾਂ ਦੀਆਂ ਵਿਧਵਾਵਾਂ/ ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਹੀ ਉਪਲੱਬਧ ਸੀ।
ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ (ਲੜਕਾ-ਲੜਕੀਆਂ, ਪੋਤਾ ਪੋਤੀਆਂ, ਦੋਹਤਾ ਦੋਹਤੀਆਂ) ਨੂੰ ਸ਼ਨਾਖਤੀ ਕਾਰਡ ਵਿਖਾਉਣ ਉੱਤੇ ਰਾਜ ਮਾਰਗਾਂ ਉੱਪਰ ਲੱਗਣ ਵਾਲੀ ਟੋਲ ਫੀਸ ਮਿਤੀ 15-10-2020 ਤੋਂ ਮੁਆਫ ਕਰ ਦਿੱਤੀ ਗਈ ਹੈ। ਪਹਿਲਾਂ ਇਹ ਸਹੂਲਤ ਕੇਵਲ ਖੁਦ ਸੁਤੰਤਰਤਾ ਸੰਗਰਾਮੀਆਂ ਨੂੰ ਹੀ ਉਪਲੱਬਧ ਸੀ।
Post Views: 38
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੈਪਟਨ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ: ਸੋਨੀ

Next Post

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

Next Post
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.