• Login
Tuesday, March 24, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਪੁਲਿਸ ਵੱਲੋਂ ਬਨੂੜ ਵਿੱਚ ਜੂਏ ਦੇ ਵੱਡੇ ਰੈਕੇਟ ਦਾ ਪਰਦਾਫਾਸ਼, ਸਿਟੀ ਮੈਰਿਜ ਪੈਲੇਸ ਵਿੱਚੋਂ 10 ਔਰਤਾਂ ਸਮੇਤ 70 ਜਣੇ ਗਿ੍ਰਫ਼ਤਾਰ

Vijesh by Vijesh
in PUNJAB
0
ਪੰਜਾਬ ਪੁਲਿਸ ਵੱਲੋਂ ਬਨੂੜ ਵਿੱਚ ਜੂਏ ਦੇ ਵੱਡੇ ਰੈਕੇਟ ਦਾ ਪਰਦਾਫਾਸ਼, ਸਿਟੀ ਮੈਰਿਜ ਪੈਲੇਸ ਵਿੱਚੋਂ 10 ਔਰਤਾਂ ਸਮੇਤ 70 ਜਣੇ ਗਿ੍ਰਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਜਨਵਰੀ : ਅਸ਼ੋਕ ਵਰਮਾ – 

ਅੱਜ ਸਵੇਰ ਕੀਤੀ ਕਾਰਵਾਈ ਵਿੱਚ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ ਨੇ ਪਟਿਆਲਾ ਜ਼ਿਲ੍ਹੇ ਵਿੱਚ ਸਰਗਰਮ ਜੂਏ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਬਨੂੜ ਦੇ ਬਾਹਰਵਾਰ ਸਥਿਤ ਸਿਟੀ ਮੈਰਿਜ ਪੈਲੇਸ ਵਿੱਚੋਂ 10 ਔਰਤਾਂ ਸਮੇਤ 70 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਮੌਕੇ ’ਤੇ 8.42 ਲੱਖ ਰੁਪਏ ਦੀ ਨਕਦੀ, 47 ਵਾਹਨ, ਸ਼ਰਾਬ ਦੀਆਂ 40 ਬੋਤਲਾਂ, ਤਾਸ਼ ਅਤੇ ਲੈਪਟਾਪ ਬਰਾਮਦ ਕੀਤੇ ਗਏ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਜੂਏਬਾਜ਼ੀ ਅਤੇ ਦੇਹ ਵਪਾਰ ਦੇ ਧੰਦੇ ਵਿਚ ਸ਼ਾਮਲ ਸਾਰੇ ਵਿਅਕਤੀਆਂ ਦੇ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਗੇ ਦੀ ਜਾਣਕਾਰੀ ਲਈ ਜ਼ਬਤ ਕੀਤੇ ਲੈਪਟਾਪਾਂ ਅਤੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਖੁੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਸੰਗਠਿਤ ਅਪਰਾਧ ਰੋਕੂ ਇਕਾਈ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ 30 ਅਤੇ 31 ਜਨਵਰੀ ਦੀ ਦਰਮਿਆਨੀ ਰਾਤ ਨੂੰ  ਸਵੇਰੇ 1 ਵਜੇ ਜ਼ੀਰਕਪੁਰ ਵੱਲ ਬਨੂੜ ਦੇ ਬਾਹਰਵਾਰ ਸਥਿਤ ਨਿਊ ਲਾਈਫ਼ ਮੈਰਿਜ ਪੈਲੇਸ ਵਿਖੇ ਛਾਪਾ ਮਾਰਿਆ ਗਿਆ। ਗਿ੍ਰਫ਼ਤਾਰ ਕੀਤੀਆਂ ਗਈਆਂ ਔਰਤਾਂ ਦੀ ਵਰਤੋਂ ਬਾਰਟੈਂਡਰਾਂ ਅਤੇ ਡਾਂਸਰਾਂ ਵਜੋਂ ਕੀਤੀ ਜਾ ਰਹੀ ਸੀ। ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਐਕਸਾਈਜ਼ ਐਕਟ ਦੀ ਧਾਰਾ 61/1/14, ਜੂਆ ਐਕਟ ਦੀ ਧਾਰਾ 13/3/67, ਇਮੌਰਲ ਟਰੈਫ਼ਿਕਿੰਗ ਐਕਟ ਦੀ ਧਾਰਾ 3/4/5 ਅਤੇ ਆਈ.ਪੀ.ਸੀ.ਦੀ ਧਾਰਾ 420, 120ਬੀ  ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

Post Views: 77
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਤਿੰਨ-ਦਿਨਾ ਪਲਸ-ਪੋਲੀਓ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ

Next Post

कोविड के कारण आई मंदी की मार से निजात दिलाने वाला हो आम बजट

Next Post
कोविड के कारण आई मंदी की मार से निजात दिलाने वाला हो आम बजट

कोविड के कारण आई मंदी की मार से निजात दिलाने वाला हो आम बजट

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.