• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home HARYANA

ਸਹਾਇਕ ਸੁਪਰਡੰਟ ਦੀ ਅਸਾਮੀ ਲਈ 2 ਮਾਰਚ ਨੂੰ ਲਿਆ ਜਾਵੇਗਾ ਸਰੀਰਿਕ ਯੋਗਤਾ ਟੈਸਟ : ਰਮਨ ਬਹਿਲ

admin by admin
in HARYANA, INDIA, PUNJAB
0
ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀਆਂ ਕੀਤੀਆਂ ਜਾਣਗੀਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਸਹਾਇਕ ਸੁਪਰਡੰਟ ਦੀਆਂ 48 ਅਸਾਮੀਆਂ ਲਈ ਸ਼ਰੀਰਿਕ ਯੋਗਤਾ ਟੈਸਟ ਮਿਤੀ 02 ਮਾਰਚ 2021 ਦਿਨ ਮੰਗਲਵਾਰ ਨੂੰ ਸਪੋਰਟਸ ਕੰਪਲੈਕਸ, ਸੈਕਟਰ-78, ਮੋਹਾਲੀ ਵਿਖੇ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਦੱਸਿਆ ਕਿ ਸਹਾਇਕ ਸੁਪਰਡੰਟ ਦੀਆਂ 48 ਅਸਾਮੀਆਂ ਲਈ ਲਏ ਜਾਣ ਵਾਲੇ ਇਸ ਸਰੀਰਿਕ ਟੈਸਟ ਲਈ 10 ਗੁਣਾ ਉਮੀਦਵਾਰਾਂ ਦੀ ਸੂਚੀ ਬੋਰਡ ਦੀ ਵੈਬਸਾਈਟ ਤੇ ਅਪਲੋਡ ਕਰ ਦਿੱਤੀ ਗਈ ਹੈ ਅਤੇ ਉਮੀਦਵਾਰਾਂ ਨੂੰ ਨਿੱਜੀ ਤੌਰ ਤੇ ਵੀ ਈ-ਮੇਲ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਰੀਰਿਕ ਯੋਗਤਾ ਟੈਸਟ ਵਿੱਚ ਸ਼ਰੀਰਿਕ ਮਾਪ ਤੋਂ ਇਲਾਵਾ ਰੱਸੇ ਤੇ ਚੜ੍ਹਨਾ, ਦੋੜ ਅਤੇ ਸ਼ਾਟਪੁੱਟ ਸੁਟਣਾ ਆਦਿ ਦੇ ਈਵੇਂਟਸ ਵੀ ਸ਼ਾਮਲ ਹਨ। ਇਨ੍ਹਾ ਟੈਸਟਾਂ ਸਬੰਧੀ ਬੋਰਡ ਦੀ ਵੈਬਸਾਈਟ ’ਤੇ ਉਮੀਦਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸ਼੍ਰੀ ਬਹਿਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਰਹਿਤ ਤਰੀਕੇ ਨਾਲ ਰੁਜਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਰੀਰਿਕ ਟੈਸਟ ਲਈ ਚੁਣੇ ਗਏ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਦੇ ਅਗਲੇ ਪੜਾਅ (ਸ਼ਰੀਰਿਕ ਯੋਗਤਾ ਟੈਸਟ) ਲਈ ਤਿਆਰ ਰਹਿਣ ਲਈ ਪ੍ਰੇਰਣਾ ਦਿੱਤੀ ਹੈ।

Post Views: 59
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

SC Commission seeks action taken report from DPI in case of not awarding degrees to SC Students

Next Post

ਪੰਜਾਬ ਦੀਆਂ ਨਹਿਰਾਂ ਵਿੱਚ 26 ਫਰਵਰੀ ਤੋਂ 5 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Next Post
ROTATIONAL IRRIGATION PROGRAMME FOR RABI SEASON FROM OCTOBER 29 TO NOVEMBER 5

ਪੰਜਾਬ ਦੀਆਂ ਨਹਿਰਾਂ ਵਿੱਚ 26 ਫਰਵਰੀ ਤੋਂ 5 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.