• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਪੰਜਾਬ ਦੀਆਂ ਨਹਿਰਾਂ ਵਿੱਚ 26 ਫਰਵਰੀ ਤੋਂ 5 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

admin by admin
in INDIA, PUNJAB
0
ROTATIONAL IRRIGATION PROGRAMME FOR RABI SEASON FROM OCTOBER 29 TO NOVEMBER 5
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) :  ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 26 ਫਰਵਰੀ ਤੋਂ 5 ਮਾਰਚ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ,ਬਠਿੰਡਾ ਬ੍ਰਾਂਚ, ਬਿਸਤ ਦੋਆਬ ਨਹਿਰ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਵਿੱਚੋਂ ਨਿਕਲਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਅਤੇ ਕਸੂਰ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ। 

Post Views: 82
  • Facebook
  • Twitter
  • WhatsApp
  • Telegram
  • Facebook Messenger
  • Copy Link
Tags: ROTATIONAL IRRIGATION PROGRAMME FOR RABI SEASON
Previous Post

ਸਹਾਇਕ ਸੁਪਰਡੰਟ ਦੀ ਅਸਾਮੀ ਲਈ 2 ਮਾਰਚ ਨੂੰ ਲਿਆ ਜਾਵੇਗਾ ਸਰੀਰਿਕ ਯੋਗਤਾ ਟੈਸਟ : ਰਮਨ ਬਹਿਲ

Next Post

ਸਮਾਜ ਸੇਵੀ ਸੌਰਭ ਜੈਨ ਨੇ ਆਪਣਾ ਜਨਮਦਿਨ ਡੈਫ ਐਂਡ ਬਲਾਇੰਡ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ

Next Post
ਸਮਾਜ ਸੇਵੀ ਸੌਰਭ ਜੈਨ ਨੇ ਆਪਣਾ ਜਨਮਦਿਨ ਡੈਫ ਐਂਡ ਬਲਾਇੰਡ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ

ਸਮਾਜ ਸੇਵੀ ਸੌਰਭ ਜੈਨ ਨੇ ਆਪਣਾ ਜਨਮਦਿਨ ਡੈਫ ਐਂਡ ਬਲਾਇੰਡ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.