• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਦੋ ਰੋਜ਼ਾ ਪੰਜਾਬ ਰਾਜ ਗੱਤਕਾ ਮਹਿਲਾ ਚੈਂਪੀਅਨਸ਼ਿਪ 6 ਤੇ 7 ਮਾਰਚ ਨੂੰ ਤਲਵੰਡੀ ਸਾਬੋ ਚ— ਗਰੇਵਾਲ

admin by admin
in INDIA, PUNJAB, SPORTS
0
ਦੋ ਰੋਜ਼ਾ ਪੰਜਾਬ ਰਾਜ ਗੱਤਕਾ ਮਹਿਲਾ ਚੈਂਪੀਅਨਸ਼ਿਪ 6 ਤੇ 7 ਮਾਰਚ ਨੂੰ  ਤਲਵੰਡੀ ਸਾਬੋ ਚ— ਗਰੇਵਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 4 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) : ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ 9ਵੀਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ 6 ਤੇ 7 ਮਾਰਚ ਨੂੰ ਭਾਈ ਡੱਲ ਸਿੰਘ ਗੱਤਕਾ ਅਕੈਡਮੀ ਤਲਵੰਡੀ ਸਾਬੋ, ਜਿਲ੍ਹਾ ਬਠਿੰਡਾ ਵਿਖੇ ਕਰਵਾਈ ਜਾ ਰਹੀ ਹੈ।

ਇਸ ਸੰਬੰਧੀ ਮੀਟਿੰਗ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੀਤ ਪ੍ਰਧਾਨ ਡਾ. ਪ੍ਰੀਤਮ ਸਿੰਘ ਜਲੰਧਰ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਅਵਤਾਰ ਸਿੰਘ ਪਟਿਆਲਾ, ਪ੍ਰਧਾਨ ਹਰਬੀਰ ਸਿੰਘ ਦੁੱਗਲ ਗੁਰੂ ਹਰਸਹਾਏ, ਮੀਤ ਪ੍ਰਧਾਨ ਹਰਜੀਤ ਸਿੰਘ ਗਿੱਲ ਰਾਮਪੁਰਾ ਫੂਲ, ਜਨਰਲ ਸਕੱਤਰ ਤਲਵਿੰਦਰ ਸਿੰਘ ਫਿਰੋਜਪੁਰ, ਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀ, ਇਸਤਰੀ ਵਿੰਗ ਦੀ ਕੋਆਰਡੀਨੇਟਰ ਬਲਵਿੰਦਰ ਕੌਰ ਫਤਹਿਗੜ੍ਹ ਸਾਹਿਬ ਵੀ ਹਾਜ਼ਰ ਸਨ।

ਉਪਰੰਤ ਜਾਣਕਾਰੀ ਦਿੰਦੇ ਹੋਏ ਸ. ਦੁੱਗਲ ਨੇ ਦੱਸਿਆ ਕਿ ਇਸ ਦੋ ਰੋਜਾ ਗੱਤਕਾ ਚੈਂਪੀਅਨਸ਼ਿਪ ਦੀ ਸਮਾਪਤੀ ਮੌਕੇ ਇਨਾਮਾਂ ਦੀ ਵੰਡ ਨੈਸ਼ਨਲ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਕਰਨਗੇ। ਉਨ੍ਹਾਂ ਸਮੂਹ ਜ਼ਿਲ੍ਹਾ ਐਸੋਸੀਏਸ਼ਨਾਂ ਨੂੰ ਆਖਿਆ ਕਿ ਉਹ ਸਮੇਂ ਸਿਰ ਆਪੋ ਆਪਣੇ ਜ਼ਿਲ੍ਹਿਆਂ ਵਿੱਚੋਂ ਲੜਕੀਆਂ ਦੀਆਂ ਟੀਮਾਂ ਲੈ ਕੇ ਇਸ ਰਾਜ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈਣ।

Post Views: 48
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

SENIOR JOURNALISTS JUPINDERJIT SINGH AND KANCHAN VASDEV BEREAVED

Next Post

एफसीआई के तुगलकी फरमान एफक्यू चावल की जगह फोर्टिफाइड चावल लेने के जारी किए हुकमों से पंजाब के राइस मिलर्स परेशान

Next Post
एफसीआई के तुगलकी फरमान एफक्यू चावल की जगह फोर्टिफाइड चावल लेने के जारी किए हुकमों से पंजाब के राइस मिलर्स परेशान

एफसीआई के तुगलकी फरमान एफक्यू चावल की जगह फोर्टिफाइड चावल लेने के जारी किए हुकमों से पंजाब के राइस मिलर्स परेशान

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.