• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਸਹਾਇਕ ਜੇ.ਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

admin by admin
in INDIA, PUNJAB
0
Vigilance bureau registers inquiry to expose malpractice in records of food items samples
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ , 11 ਮਾਰਚ(ਪ੍ਰੈਸ ਕੀ ਤਾਕਤ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਚੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਜੇ. ਈ. ਜਸਪਾਲ ਸਿੰਘ ਨੂੰ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇ.ਈ ਨੂੰ ਮਲਕੀਤ ਸਿੰਘ, ਵਾਸੀ ਪਿੰਡ ਭੱਠਲਾਂ, ਜਿਲਾ ਬਰਨਾਲਾ ਦੀ ਸ਼ਿਕਾਇਤ ਉੱਤੇ 20,000 ਰੁਪਏ ਰਿਸ਼ਵਤ ਲੈਦਿਆਂ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਹਾਇਕ ਜੇ.ਈ ਵਲੋਂ ਪਿੰਡ ਸਤੌਜ ਵਿਖੇ ਉਸ ਦੀ ਭੈਣ ਦੇ ਘਰ ਨੇੜੇ ਬਿਜਲੀ ਦਾ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Post Views: 32
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਨਵੇਂਂ ਡੀ ਆਈ ਜੀ ਬਣੇ IPS ਬਿਕਰਮਜੀਤ ਦੁਗਲ

Next Post

‘DGP’s Commendation Disc’ for Punjab Police SI who clinched top spot in CCTNS Hackathon & Cyber Challenge-2021

Next Post
ADGP SRIVASTAVA RELINQUISHES ADDITIONAL CHARGE AS ADGP/TECHNICAL SERVICES

‘DGP’s Commendation Disc’ for Punjab Police SI who clinched top spot in CCTNS Hackathon & Cyber Challenge-2021

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.