• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home DELHI

ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼

admin by admin
in DELHI, HARYANA, INDIA, PUNJAB, WORLD
0
ਆਂਗਨਵਾੜੀ ਬੱਚਿਆਂ ਅਤੇ ਤਣਾਅਪੂਰਣ ਮਾਪਿਆਂ ਨੂੰ ਮਸਰੂਫ਼ ਰੱਖਣ ਲਈ ਸ਼ੁਰੂ ਹੋਵੇਗਾ ‘ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ’: ਅਰੁਨਾ ਚੌਧਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 13 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕੋਵਿਡ ਦੇ ਮਾਮਲਿਆਂ ਵਿੱਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤਾਂ ਜੋ ਲਾਭਪਾਤਰੀਆਂ ਨੂੰ ਪੌਸ਼ਟਿਕ ਆਹਾਰ ਮਿਲਦਾ ਰਹੇ। ਉਨ੍ਹਾਂ ਸਾਰੇ ਸਿਹਤ ਪ੍ਰੋਟੋਕਾਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ, ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ `ਤੇ ਯਤਨ ਜਾਰੀ ਹਨ। ਉਨ੍ਹਾਂ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਆਂਗਣਵਾੜੀ ਕੇਂਦਰਾਂ ਵਿੱਚ ਮੌਜੂਦ ਰਹਿਣਗੇ ਅਤੇ ਪੌਸ਼ਟਿਕ ਆਹਾਰ ਘਰ ਘਰ ਪਹੰੁਚਾਉਣ ਤੇ ਹੋਰ ਗਤੀਵਿਧੀਆਂ ਲਈ ਘਰ-ਘਰ ਪਹੁੰਚ ਕਰਨਗੇ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਰਕਰ ਅਤੇ ਹੈਲਪਰ ਪੜਾਅਵਾਰ ਢੰਗ ਨਾਲ ਲਾਭਪਾਤਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿਭਾਗ ਦੁਆਰਾ ਦਿੱਤੀ ਸਮਾਂ ਸੀਮਾ ਦੇ ਅੰਦਰ ਬੱਚਿਆਂ ਦੇ ਸਰੀਰਕ ਵਾਧੇ ਦਾ ਨਿਗਰਾਨੀ ਰਿਕਾਰਡ ਤਿਆਰ ਕੀਤਾ ਜਾਵੇ।

Post Views: 41
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

दो मिलों की नीलामी करने पहुंचे अधिकारी, एक पर मिला कोर्ट का स्टे, दूसरे का नहीं आया कोई खरीदार

Next Post

GST BOGUS BILLING SCAM OF Rs. 700 CRORE BUSTED BY PUNJAB STATE GST

Next Post
ਪੰਜਾਬ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ ਸਬੰਧੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

GST BOGUS BILLING SCAM OF Rs. 700 CRORE BUSTED BY PUNJAB STATE GST

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.