• Login
Monday, March 30, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

‘ਅਮਰਿੰਦਰ ਭਾਰਤ ਲਈ ਭਾਰਤੀਆਂ ਦੇ ਹੱਕ ਵਿੱਚ ਖੜ੍ਹਾ’: ਕੈਪਟਨ

Vijesh by Vijesh
in PUNJAB
0
File Photo
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 18 ਮਾਰਚ – ਵਰਸ਼ਾ ਵਰਮਾ – ਪੰਜਾਬ ਦੇ ਮੁੱਖ ਮੰਤਰੀ ਨੇ ਕੁਝ ਸੂਬਿਆਂ ਵੱਲੋਂ ਅਪਣਾਈ ਜਾ ਰਹੀ ਹੱਦੋ-ਵੱਧ ਖੇਤਰੀਕਰਨ ਦੀ ਨੀਤੀ ਦਾ ਸਖਤ ਵਿਰੋਧ ਕਰਦਿਆਂ ਕਿਹਾ, ”ਅਮਰਿੰਦਰ ਭਾਰਤ ਲਈ ਭਾਰਤੀਆਂ ਦੇ ਹੱਕ ਵਿਚ ਖੜ੍ਹਾ ਹੈ।”
ਉਨ੍ਹਾਂ ਵੀਰਵਾਰ ਨੂੰ ਕਿਹਾ, ”ਮੇਰਾ ਮੰਨਣਾ ਹੈ ਕਿ ਭਾਰਤ ਇਕ ਦੇਸ਼ ਹੈ।” ਉਨ੍ਹਾਂ ਅੱਗੇ ਕਿਹਾ ਕਿ ਹੱਦੋ-ਵੱਧ ਖੇਤਰੀਕਰਨ ਠੀਕ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿਚ ਗੁਆਂਢੀ ਸੂਬੇ ਹਰਿਆਣਾ ਵੱਲੋਂ ਨਿੱਜੀ ਖੇਤਰ ਵਿਚ ਸਥਾਨਕ ਲੋਕਾਂ ਲਈ ਨੌਕਰੀਆਂ ਵਿੱਚ 75 ਫੀਸਦੀ ਰਾਖਵੇਂਕਰਨ ਸਬੰਧੀ ਕੀਤੇ ਐਲਾਨ ਦੇ ਮੱਦੇਨਜ਼ਰ ਸਥਾਨਕ ਨੌਜਵਾਨਾਂ ਲਈ ਨੌਕਰੀਆਂ ਵਿਚ ਰਾਖਵੇਂਕਰਨ ਬਾਰੇ ਪੁੱਛੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।
ਇਹ ਦੱਸਦਿਆਂ ਕਿ ਭਾਰਤ ਵਿੱਚ ਅਜਿਹਾ ਕੋਈ ਅਜਿਹਾ ਸੂਬਾ ਨਹੀਂ ਹੈ ਜਿਥੇ ਪੰਜਾਬੀਆਂ ਨੇ ਤਰੱਕੀ ਨਹੀਂ ਕੀਤੀ ਅਤੇ ਵਧੀਆ ਕੰਮ-ਕਾਜ ਨਹੀਂ ਕੀਤਾ, ਮੁੱਖ ਮੰਤਰੀ ਨੇ ਸਵਾਲ ਕੀਤਾ, ”ਪੰਜਾਬੀ ਹਿਮਾਚਲ ਪ੍ਰਦੇਸ਼ ਵਿੱਚ ਜ਼ਮੀਨ ਕਿਉਂ ਨਹੀਂ ਖਰੀਦ ਸਕਦੇ ਜਾਂ ਕਸਮੀਰ ਤੇ ਰਾਜਸਥਾਨ ਵਿੱਚ ਉਨ੍ਹਾਂ ਨੂੰ ਅਜਿਹੇ ਅਧਿਕਾਰ ਕਿਉਂ ਨਹੀਂ ਹਨ।”
ਉਨ੍ਹਾਂ ਚਿਤਾਵਨੀ ਦਿੱਤੀ ”ਜੇਕਰ ਅਸੀਂ ਖੇਤਰੀਕਰਨ ਲਾਗੂ ਕਰਾਂਗੇ ਤਾਂ ਸਾਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।”

Post Views: 44
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

31 मार्च तक सरकारी चावल जमा न करवाने वाले राइस मिलर्स पर दर्ज होगा केस

Next Post

ਜਦੋਂ ਤੱਕ ਮੈਂ ਇੱਥੇ ਹਾਂ, ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗਾ-ਕੈਪਟਨ ਅਮਰਿੰਦਰ ਸਿੰਘ ਦਾ ਅਹਿਦ

Next Post
file Photo

ਜਦੋਂ ਤੱਕ ਮੈਂ ਇੱਥੇ ਹਾਂ, ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗਾ-ਕੈਪਟਨ ਅਮਰਿੰਦਰ ਸਿੰਘ ਦਾ ਅਹਿਦ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.