• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਬਿਜਲੀ ਕੱਟਾਂ ਤੋਂ ਦੁਖੀ ਹੋ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

admin by admin
in PUNJAB
0
कैप्टन सरकार द्वारा 2022 के चुनावों के मद्देनजर बिजली दरों में कटौती करने का खेला दांव
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਸੰਗਰੂਰ, 1 ਜੁਲਾਈ (ਪ੍ਰੈਸ ਕੀ ਤਾਕਤ ਬਿਓਰੋ) : ਇੱਕ ਪਾਸੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਸਿਰ *ਤੇ ਹਨ ਦੂਜੇ ਪਾਸੇ ਅੱਤ ਦੀ ਗਰਮੀ ਵਿਚ ਬਿਜਲੀ ਦੇ ਕੱਟਾਂ ਤੋਂ ਜਿੱਥੇ ਸ਼ਹਿਰ ਵਾਸੀ ਪਰੇਸ਼ਾਨ ਹਨ ਉਥੇ ਹੀ ਪੰਜਾਬ ਦੇ ਕਿਸਾਨ ਜੀਰੀ ਵਿਚ ਪਾਣੀ ਨਾ ਦਿਤੇ ਜਾਣ ਕਾਰਣ ਪਰੇਸ਼ਾਨ ਹੋ ਰਹੇ ਹਨ ਕਿਸਾਨਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ 8 ਘੰਟੇ ਬਿਜਲੀ ਨਹੀਂ ਦੇ ਰਹੀ ਜਦੋਂਕਿ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਲਾਕ ਡਾਉਨ ਅਤੇ ਕਰੋਨਾ ਪਹਿਲਾਂ ਹੀ ਉਹਨਾਂ ਨੂੰ ਨਹੀਂ ਜੀਣ ਦੇ ਰਿਹਾ ਉਤੋਂ ਅੱਤ ਦੀ ਗਰਮੀ ਵਿਚ ਬਿਜਲੀ ਦੇ ਦਿਨ ਰਾਤ ਕੱਟ ਪਰੇਸ਼ਾਨ ਕਰ ਰਹੇ ਹਨ।

ਜਿਲਾ ਸੰਗਰੂਰ ਦੇ ਕਸਬਾ ਤਪਾ ਦੇ ਦੁਕਾਨਦਾਰਾਂ ਨੇ ਬਿਜਲੀ ਕੱਟਾਂ ਤੋਂ ਦੁਖੀ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਿਟੀ ਵੈੱਲਫੇਅਰ ਦੇ ਪ੍ਰਧਾਨ ਸੱਤਪਾਲ ਗੋਇਲ ਅਤੇ ਹੋਰਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਸਰਕਾਰੀ ਮੁਲਾਜ਼ਮ ਤੇ ਕੱਚੇ ਮੁਲਾਜ਼ਮ ਧਰਨੇ ਦੇ
ਰਹੇ ਹਨ ਪਰ ਸਰਕਾਰ ਦੇ ਕੰਨਾਂ *ਤੇ ਅਜੇ ਤੱਕ ਜੂੰ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲੰਬੇ ਲੰਬੇ ਕੱਟਾਂ ਕਰ ਕੇ ਲੋਕ ਹੈਰਾਨ ਤੇ ਪ੍ਰੇਸ਼ਾਨ ਹੋ ਰਹੇ ਹਨ ਜਿਸ ਕਰਕੇ ਲੋਕਾਂ ਦਾ ਕੰਮਕਾਰ ਵੀ ਠੱਪ ਹੋ ਰਿਹਾ ਹੈ।

Post Views: 34
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Powercom power cutsPowercom power cuts in punjab
Previous Post

Punjab Government recruits 128 Medical specialists in Health Department

Next Post

ਸਾਡਾ ਨਾਅਰਾ, ਕੈਪਟਨ ਦੁਬਾਰਾ : ਅਮਰਿੰਦਰ ਸਿੰਘ ਦੀ ਸ਼ਹਿਰੀ ਨੇਤਾਵਾਂ ਨਾਲ ਬੈਠਕ

Next Post

ਸਾਡਾ ਨਾਅਰਾ, ਕੈਪਟਨ ਦੁਬਾਰਾ : ਅਮਰਿੰਦਰ ਸਿੰਘ ਦੀ ਸ਼ਹਿਰੀ ਨੇਤਾਵਾਂ ਨਾਲ ਬੈਠਕ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.