• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਮੰਤਰੀ ਦੀ ਮੌਜੂਦਗੀ ਵਿੱਚ ਮਿਊਂਸੀਪਲ ਕਰਮਚਾਰੀਆਂ ਨੇ ਹੜਤਾਲ ਵਾਪਸ ਲਈ

admin by admin
in PUNJAB
0
ਮੰਤਰੀ ਦੀ ਮੌਜੂਦਗੀ ਵਿੱਚ ਮਿਊਂਸੀਪਲ ਕਰਮਚਾਰੀਆਂ ਨੇ ਹੜਤਾਲ ਵਾਪਸ ਲਈ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 1 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੇ ਦਖਲ ਤੋਂ ਬਾਅਦ ਨਗਰ ਨਿਗਮ ਦੇ ਕਰਮਚਾਰੀਆਂ ਨੇ ਅੱਜ ਹੜਤਾਲ ਖ਼ਤਮ ਕਰ ਦਿੱਤੀ। ਮਿਊਂਸੀਪਲ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਅਤੇ 16 ਮੰਗਾਂ ਉੱਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਇੱਥੇ ਸੈਕਟਰ-35 ਵਿੱਚ ਹੋਈ ਮੀਟਿੰਗ ਵਿੱਚ ਗਹੁ ਨਾਲ ਵਿਚਾਰ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਕੈਬਨਿਟ ਮੀਟਿੰਗ ਵਿੱਚ ਪਹਿਲਾਂ ਹੀ ਲਿਆ ਜਾ ਚੁੱਕਾ ਹੈ। ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਇਸ ਸਬੰਧ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਹ ਪ੍ਰਕਿਰਿਆ ਵੱਧ ਤੋਂ ਵੱਧ ਇੱਕ ਮਹੀਨੇ ਵਿੱਚ ਮੁਕੰਮਲ ਹੋ ਜਾਵੇਗੀ। ਉਨਾਂ ਕਿਹਾ ਕਿ ਜਿੱਥੋਂ ਤੱਕ ਹੋਰ ਮਿਊਂਸੀਪਲ ਕਰਮਚਾਰੀਆਂ ਦਾ ਸਬੰਧ ਹੈ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਮਾਮਲੇ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਅਗਲੇ ਦੋ ਮਹੀਨਿਆਂ ਵਿੱਚ ਇਸ ਦਾ ਵੀ ਹੱਲ ਕੱਢ ਲਿਆ ਜਾਵੇਗਾ।

ਬਰਾਬਰ ਕੰਮ ਬਰਾਬਰ ਤਨਖਾਹ ਦੇ ਮੁੱਦੇ ‘ਤੇ ਬੋਲਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਸੰਬੰਧੀ ਸਾਰੇ ਯੂ.ਐੱਲ.ਬੀਜ਼. ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸਫਾਈ ਸੇਵਕਾਂ ਨੂੰ 500 ਰੁਪਏ ਦਾ ਵਿਸ਼ੇਸ਼ ਭੱਤਾ / ਤੇਲ ਭੱਤਾ ਮਨਜੂਰ ਕੀਤਾ ਗਿਆ ਹੈ।

ਯੂਨੀਅਨ ਵਲੋਂ ਮੀਟਿੰਗ ਵਿੱਚ ਡਿਵੈਲਪਮੈਂਟ ਟੈਕਸ (200 ਰੁਪਏ) ਤੋਂ ਛੋਟ ਦੇਣ ਦੀ ਮੰਗ ਚੁੱਕੀ ਗਈ ਜਿਸ ਉੱਤੇ ਸ੍ਰੀ ਮਹਿੰਦਰਾ ਨੇ ਕਿਹਾ ਕਿ ਵਿਭਾਗ ਇਸ ਮੰਗ ਨਾਲ ਸਹਿਮਤ ਹੈ। ਵਿੱਤ ਵਿਭਾਗ ਤੋਂ ਮਨਜੂਰੀ ਮਿਲਣ ਬਾਅਦ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਰੋਨਾਂ ਮਹਾਂਮਾਰੀ ਦੌਰਾਨ ਮਿਊਂਸੀਪਲ ਕਰਮਚਾਰੀਆਂ ਨੇ ਫਰੰਟ ਲਾਈਨ ਵਰਕਰਾਂ ਵਜੋਂ ਪੂਰੀ ਲਗਨ ਨਾਲ ਕੰਮ ਕੀਤਾ ਹੈ, ਜੋ ਸ਼ਲਾਘਾਯੋਗ ਹੈ ਅਤੇ ਉਨਾਂ ਭਰੋਸਾ ਦਿੱਤਾ ਕਿ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਮਿਉਂਸਪਲ ਕਰਮਚਾਰੀਆਂ ਦੀਆਂ ਮੰਗਾਂ ‘ਤੇ ਫੈਸਲਾ ਲੈ ਲਿਆ ਜਾਵੇਗਾ।

Post Views: 78
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 16 demands of Municipal employees Unionsegularise the jobs of sweepers and sewermen has already been taken in the cabinet meeting led by the Chief Minister Captain Amarinder SinghGrievances Resolved in Presence of Local Government MinisterLocal Government Minister Mr. Brahm MohindraMunicipal employees today called off the strike.Municipal Employees Unions Called Off the Strike
Previous Post

ਬਿਜਲੀ ਸੰਕਟ : ਸਰਕਾਰੀ ਦਫਤਰ ਸਵੇਰੇ 8 ਵਜੇ ਤੋਂ 2 ਵਜੇ ਤੱਕ

Next Post

Places to Meet Girls, Anywhere You Live

Next Post

Places to Meet Girls, Anywhere You Live

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.