• Login
Friday, July 18, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਨਸ਼ੇੜੀ ਪਤੀ ਵੱਲੋਂ ਪਤਨੀ ਦਾ ਸੂਏ ਮਾਰ-ਮਾਰ ਕੇ ਕੀਤਾ:ਕਤਲ

admin by admin
in PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ,19 ਅਗਸਤ : (ਪ੍ਰੈਸ ਕੀ ਤਾਕਤ ਬਿਊਰੋ)- ਨਸ਼ੇੜੀ ਪਤੀ ਨੇ ਆਪਣੀ ਪਤਨੀ ਦਾ ਸੂਏ ਵਿਚ ਮਾਰ ਕੇ ਕਤਲ ਕਰ ਦਿੱਤਾ ਹੈ । ਕਤਲ ਕਰਨ ਤੋਂ ਬਾਅਦ ਉਸਨੇ ਕਮਰੇ ਦੇ ਬਾਹਰੋਂ ਜਿੰਦਾ ਲਾ ਕੇ ਆਪ ਫਰਾਰ ਹੋ ਗਿਆ। ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਉਸਦੇ ਬੱਚੇ ਸਕੂਲ ਤੋਂ ਘਰ ਵਾਪਸ ਆਏ। ਉਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਸੀ. ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ, ਥਾਣਾ ਸਿਟੀ 1 ਦੇ ਪੁਲਸ ਅਧਿਕਾਰੀ ਲਖਵਿੰਦਰ ਸਿੰਘ ਭਾਰੀ ਪੁਲਸ ਫੋਰਸ ਲੈ ਕੇ ਮੌਕੇ ’ਤੇ ਆਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਚ ਭੇਜਿਆ ਗਿਆ |

 

Post Views: 97
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Addicted HusbandBy Bringing AliveC.I.A Staff Police forceCivil HospitalFugitivelatest newslatest updates on punjabMurder By StabbingMURDERED LATEST NEWSPossession Of The Corpsepress ki taquat newspunjab newsSharp Weaponstop 10 news
Previous Post

बड़ी खबरः Ex DGP सुमेध सैनी गिरफ्तार

Next Post

करोड़ों के मालिक को जूते भी पहनने नहीं हुऐ नसीब, देश छोड़कर भागा

Next Post
करोड़ों के मालिक को जूते भी पहनने नहीं हुऐ नसीब, देश छोड़कर भागा

करोड़ों के मालिक को जूते भी पहनने नहीं हुऐ नसीब, देश छोड़कर भागा

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In