• Login
Sunday, March 29, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਚੁਣੌਤੀਆਂ ਦੇ ਬਾਵਜੂਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸਫ਼ਲਤਾਪੂਰਵਕ ਖਰੀਦ ਪ੍ਰੀਕ੍ਰਿਆ ਨੇਪਰੇ ਚਾੜ੍ਹੀ:- ਭਾਰਤ ਭੂਸ਼ਨ ਆਸ਼ੂ

Vijesh by Vijesh
in PUNJAB
0
76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿੱਚੋਂ 75.35 ਲੱਖ ਮੀਟਿ੍ਰਕ ਟਨ ਦੀ ਹੋਈ ਖ਼ਰੀਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ:- 30 ਦਸੰਬਰ – ਵਰਸ਼ਾ ਵਰਮਾ – 

ਕੋਵਿਡ ਮਹਾਂਵਾਰੀ ਦੌਰਾਨ ਜਦੋਂ ਦੁਨੀਆਂ ਭਰ ਵਿਚ ਸਾਰਾ ਕੁਝ ਰੁੱਕ ਗਿਆ ਸੀ ਤਾਂ ਉਸ ਸਮੇਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਵੱਲੋਂ ਪੁੱਤਾਂ ਵਾਗੂੰ ਪਾਲੀ ਫ਼ਸਲ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਨਵੇਕਲੇ ਕਿਸਮ ਦੇ ਪ੍ਰਬੰਧ ਕੀਤੇ ਗਏ।ਉਕਤ ਪ੍ਰਗਟਾਵਾ ਪੰਜਾਬ ਦੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਰਤ ਭੂਸ਼ਨ ਆਸੂ ਵੱਲੋਂ ਕੀਤਾ ਗਿਆ। ਆਸ਼ੂ ਨੇ ਦੱਸਿਆ ਕਿ 23 ਮਾਰਚ, 2020 ਨੂੰ ਸੂਬੇ ਵਿਚ ਲਾਕ-ਡਾਊਨ/ਕਰਫਿਊ ਲਾਗੂ ਹੋ ਗਿਆ ਸੀ, ਜਦ ਕਿ ਕਿਸਾਨਾਂ ਦੀ ਫ਼ਸਲ ਵਿਸਾਖੀ ਤੱਕ ਤਿਆਰ ਹੋ ਜਾਂਦੀ ਹੈ। ਲਾਕ-ਡਾਊਨ ਦੌਰਾਨ ਜਦੋ ਇਹ ਗੱਲ ਆਮ ਚਰਚਾ ਦਾ ਵਿਸ਼ਾ ਸੀ ਕਿ ਇਸ ਵਾਰ ਕੋਵਿਡ-19 ਕਾਰਨ ਖਰੀਦ ਕਰਨੀ ਮੁਸ਼ਕਿਲ ਹੈ ਤਾਂ ਵਿਭਾਗ ਵੱਲੋਂ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਇਕ ਸੁਝੱਜੀ ਨੀਤੀ ਘੜ ਕੇ ਖਰੀਦ ਪ੍ਰੀਕ੍ਰਿਆ 15 ਅਪ੍ਰੈਲ ਨੂੰ ਆਰੰਭ ਕੀਤੀ ਗਈ।  ਉਹਨਾਂ ਦੱਸਿਆ ਕਿ ਖਰੀਦ ਦੌਰਾਨ ਕੋਰੋਨਾਂ ਵਾਇਰਸ ਫੈਲਣ ਤੋਂ ਰੋਕਣ ਲਈ ਸੁਝੱਜੇ ਪ੍ਰਬੰਧ ਕੀਤੇ ਗਏ ਸਨ, ਜਿਸ ਰਾਹੀਂ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਪਾਸ ਜਾਰੀ ਕਰਨ ਤੋਂ ਇਲਾਵਾ ਸੈਨੇਟਾਈਜੇਸ਼ਨ, ਸੈਨੇਟਾਈਜਰ, ਮਾਸ਼ਕ ਅਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਪ੍ਰਬੰਧ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਕਣਕ ਦੀ ਪੂਰੀ ਖਰੀਦ ਪ੍ਰੀਕ੍ਰਿਆ ਦੌਰਾਨ ਕੋਰੋਨਾ ਵਾਇਰਸ ਫੈਲਣ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ। ਇਸ ਸੀਜਨ ਦੌਰਾਨ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 127.69 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ 1925/- ਰੁਪਏ ਐਮ.ਐਸ.ਪੀ. ਦੇ ਭਾਅ ਤੇ ਕੀਤੀ ਗਈ ਅਤੇ ਖਰੀਦ ਸਬੰਧੀ ਅਦਾਇਗੀ 48 ਘੰਟਿਆਂ ਵਿਚ ਕਿਸਾਨਾਂ ਨੂੰ ਕਰ ਦਿੱਤੀ ਗਈ। ਸ਼੍ਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਵੀ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਅਤੇ ਸੂਬੇ ਵਿਚ ਮੰਡੀਆਂ ਦੀ ਗਿਣਤੀ ਨੂੰ ਆਰਜ਼ੀ ਤੌਰ ਤੇ ਵਧਾ ਕੇ 4200 ਦੇ ਕਰੀਬ ਕਰ ਦਿਤਾ ਗਿਆ ਸੀ ਅਤੇ ਇਸ ਦੌਰਾਨ 203.96 ਲੱਖ ਮੀਟਿਰਿਕ ਟਨ ਝੋਨੇ ਦੀ ਖਰੀਦ 1888/- ਰੁਪਏ ਪ੍ਰਤੀ ਕੁਆਇਟਲ ਐਮ.ਐਸ.ਪੀ. ਰਾਹੀਂ ਕੀਤੀ ਗਈ।

Post Views: 19
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

Next Post

ਪੰਜਾਬ ਸਰਕਾਰ ਨੇ 1 ਜਨਵਰੀ 2021 ਤੋਂ ਰਾਤ ਦਾ ਕਰਫ਼ਿਊ ਹਟਾਇਆ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਨੇ 1 ਜਨਵਰੀ 2021 ਤੋਂ ਰਾਤ ਦਾ ਕਰਫ਼ਿਊ ਹਟਾਇਆ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.