ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਲਿਫਾਫੇ ਬਨਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋ ’ਤੇ ਪਾਬੰਦੀ
ਬਰਨਾਲਾ, 18 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ : 5/18/2016-4lg4/692717/1 ਮਿਤੀ 18-02-2016 ਅਤੇ ਨੋਟੀਫਿਕੇਸ਼ਨ ਨੰਬਰ : S.O.438/P.1.9/1994/S30/2016...








