• Login
Monday, July 13, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨ ਬੀਬੀਆਂ ਵੱਲੋਂ ਵੀ ਕੱਢਿਆ ਜਾ ਰਿਹੈ Tractor March

admin by admin
in PUNJAB
0
ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨ ਬੀਬੀਆਂ ਵੱਲੋਂ ਵੀ ਕੱਢਿਆ ਜਾ ਰਿਹੈ Tractor March
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਨਵੀਂ ਦਿੱਲੀ(ਪ੍ਰੈਸ ਕੀ ਤਾਕਤ ਬਿਊਰੋ):ਕਿਸਾਨਾਂ ਵੱਲੋਂ ਜਿੱਥੇ ਅੱਜ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਅਤੇ ਕੇ.ਐਮ.ਪੀ ਐਕਸਪ੍ਰੈਸ ਵੇਅ ‘ਤੇ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ,ਓਥੇ ਹੀ ਪੰਜਾਬ ਦੇ ਵੱਖ -ਵੱਖ ਸ਼ਹਿਰਾਂ ਵਿੱਚ ਅੱਜ ਕਿਸਾਨਾਂ ਵੱਲੋਂਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਸਿੰਘੂ ਬਾਰਡਰ ਤੋਂ ਟਿਕਰੀ, ਟਿਕਰੀ ਬਾਰਡਰ ਤੋਂ ਸ਼ਾਹਜਾਪੁਰ, ਗਾਜ਼ੀਪੁਰ ਬਾਰਡਰ ਤੋਂ ਪਲਵਲ, ਪਲਵਲ ਤੋਂ ਗਾਜ਼ੀਪੁਰ ਬਾਰਡਰ ‘ਤੇ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਪਹੁੰਚੇ ਹਨ ,ਓਥੇ ਕਿਸਾਨ ਬੀਬੀਆਂ ਵੀ ਦਿੱਲੀ ਬਾਰਡਰ ‘ਤੇ ਪੁੱਜ ਗਈਆਂ ਹਨ। ਕਿਸਾਨ ਇਸ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਦੀ ਰਿਹਰਸਲ ਦੱਸ ਰਹੇ ਹਨ।

Post Views: 24
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਮੁੜ ਸਕੂਲ ਖੋਲਣ ਸਬੰਧੀ ਐਸ.ਓ.ਪੀਜ਼. ਜਾਰੀ ਆਨਲਾਈਨ ਸਿੱਖਿਆ ਹੋਵੇਗੀ ਅਧਿਆਪਨ ਦਾ ਤਰਜੀਹੀ ਤਰੀਕਾ, ਕਲਾਸਾਂ ਵਿੱਚ ਨਿੱਜੀ ਹਾਜ਼ਰੀ ਲਾਜ਼ਮੀ ਨਹੀਂ: ਵਿਜੈ ਇੰਦਰ ਸਿੰਗਲਾ

Next Post

ਪਰਨੀਤ ਕੌਰ ਨੇ ਪਰਿਵਾਰ ਤੇ ਸ਼ਹਿਰ ਵਾਸੀਆਂ ਦੀ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ

Next Post
ਪਰਨੀਤ ਕੌਰ ਨੇ ਪਰਿਵਾਰ ਤੇ ਸ਼ਹਿਰ ਵਾਸੀਆਂ ਦੀ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ

ਪਰਨੀਤ ਕੌਰ ਨੇ ਪਰਿਵਾਰ ਤੇ ਸ਼ਹਿਰ ਵਾਸੀਆਂ ਦੀ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.