• Login
Wednesday, March 25, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਵਿਜੀਲੈਂਸ ਵਲੋਂ 1500 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Vijesh by Vijesh
in PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ, 1 ਜਨਵਰੀ: ਵਰਸ਼ਾ ਵਰਮਾ – 
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐੱਸ.ਪੀ.ਸੀ.ਐਲ. ਦਫਤਰ ਬਟਾਲਾ ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਕਲਰਕ ਜਗਜੀਤ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਲਰਕ ਨੂੰ ਹਰਮਨਪ੍ਰੀਤ ਸਿੰਘ ਨਿਵਾਸੀ ਬਟਾਲਾ ਸ਼ਹਿਰ ਜ਼ਿਲਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਦੋਸ਼ੀ ਕਲਰਕ ਪੱਛੜੇ ਵਰਗ ਦੇ ਖਪਤਕਾਰਾਂ ਲਈ ਬਿਜਲੀ ਬਿੱਲ ਵਿਚ 200 ਯੂਨਿਟ ਮੁਆਫ ਕਰਨ ਵਿਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 2 ਹਜਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੱਛੜੇ ਵਰਗ ਨਾਲ ਸਬੰਧਤ ਬਿਜਲੀ ਖਪਤਕਾਰਾਂ ਦੇ ਬਿੱਲ ਵਿਚ 200 ਯੂਨਿਟਾਂ ਦੀ ਛੂਟ ਦੇਣ ਸਬੰਧੀ ਭਲਾਈ ਸਕੀਮ ਲਾਗੂ ਕੀਤੀ ਹੋਈ ਹੈ। ਬੁਲਾਰੇ ਨੇ  ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੋਸ਼ੀ ਕਲਰਕ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 500 ਰੁਪਏ ਰਿਸ਼ਵਤ ਲੈ ਚੁੱਕਾ ਸੀ।
ਸ਼ਿਕਾਇਤਕਰਤਾ ਦੀ ਜਾਣਕਾਰੀ ਦੀ  ਪੜਤਾਲ ਕਰਨ ਉਪਰੰਤ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ ‘ਤੇ ਹੀ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 1500 ਰੁਪਏ ਲੈਂਦਿਆਂ ਰੰਗੇ ਹੱਥੀਂ  ਗਿ੍ਰਫਤਾਰ ਕਰ ਲਿਆ।
           ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Post Views: 24
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਸਿਆਸਤਦਾਨਾਂ ਦੇ ਘਰਾਂ ‘ਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲਿਆ

Next Post

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

Next Post
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.