• Login
Sunday, February 8, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

ਵਜ਼ੀਫੇ ਵਾਸਤੇ ਵਿਦਿਆਰਥੀਆਂ ਦੇ ਸਰਟੀਫਿਕੇਟ ਬਣਾਉਣ ਲਈ 4 ਅਤੇ 5 ਅਪ੍ਰੈਲ ਨੂੰ ਲਾਏ ਜਾਣਗੇ ਕੈਂਪ

Rakesh Goyal by Rakesh Goyal
in BREAKING
0
ਵਜ਼ੀਫੇ ਵਾਸਤੇ ਵਿਦਿਆਰਥੀਆਂ ਦੇ ਸਰਟੀਫਿਕੇਟ ਬਣਾਉਣ ਲਈ 4 ਅਤੇ 5 ਅਪ੍ਰੈਲ ਨੂੰ ਲਾਏ ਜਾਣਗੇ ਕੈਂਪ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 1 ਅਪਰੈਲ (ਰਾਕੇਸ਼ ਗੋਇਲ):- ਵਿਦਿਆਰਥੀਆਂ ਨੂੰ ਵਜ਼ੀਫੇ ਲਈ ਅਪਲਾਈ ਕਰਨ ਵਾਸਤੇ ਵੱਖ ਵੱਖ ਤਰਾਂ ਦੇ ਸਰਟੀਫਿਕੇਟ ਬਣਾਉਣ ਲਈ ਖਾਸ ਤੌਰ ’ਤੇ ਆਮਦਨ ਸਰਟੀਫਿਕੇਟ ਬਣਾਉਣ ਲਈ ਸਬ ਡਿਵੀਜ਼ਨ ਬਰਨਾਲਾ ਦੇ ਵਿਦਿਆਰਥੀਆਂ ਲਈ 4 ਅਤੇ 5 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੈਂਪ ਲਗਾਏ ਜਾਣਗੇ।
ਇਹ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਨਾਂ ਕੈਂਪਾਂ ਸਬੰਧੀ ਤਹਿਸੀਲਦਾਰ ਬਰਨਾਲਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਕੈਂਪ ਮੀਟਿੰਗ ਹਾਲ ਇੰਡੀਅਨ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ, ਦਫਤਰ ਸਬ ਤਹਿਸੀਲ ਧਨੌਲਾ ਤੇ ਦਫਤਰ ਸਬ ਤਹਿਸੀਲ ਮਹਿਲ ਕਲਾਂ ਵਿਖੇ ਲਾਏ ਜਾਣਗੇ।
ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਸਬੰਧਤ ਅਧਿਕਾਰੀ/ਕਰਮਚਾਰੀ ਹਾਜ਼ਰ ਰਹਿਣਗੇ, ਇਸ ਲਈ ਸਬ ਡਿਵੀਜ਼ਨ ਬਰਨਾਲਾ ਨਾਲ ਸਬੰਧਤ ਵਿਦਿਆਰਥੀਆਂ ਇਨਾਂ ਕੈਂਪਾਂ ਦਾ ਪੂਰਾ ਲਾਹਾ ਲੈਣ।

Post Views: 107
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

स्कूलों के आगे सड़कों पर उतरे अभिभावकों की असली गुनाहगार सरकार- चित्रा सरवारा

Next Post

पढ़ेगा इंडिया तभी तो सवाल करेगा और आगे बढ़ेगा इंडिया:-ओंकार सिंह

Next Post
पढ़ेगा इंडिया तभी तो सवाल करेगा और आगे बढ़ेगा इंडिया:-ओंकार सिंह

पढ़ेगा इंडिया तभी तो सवाल करेगा और आगे बढ़ेगा इंडिया:-ओंकार सिंह

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.